October 30, 2026, 8:59 pm
----------- Advertisement -----------
----------- Advertisement -----------
HomeNewsTop five

Top five

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ ਦੀਆਂ 543 ਦਵਾਈਆਂ ਦੀਆਂ ਕੀਮਤਾਂ ‘ਚ ਬਦਲਾਅ ਕੀਤਾ ਗਿਆ ਹੈ। ਦਵਾਈਆਂ ਦੀਆਂ ਕੀਮਤਾਂ ‘ਚ 90 ਫੀਸਦੀ ਤੋਂ ਵੱਧ ਦੀ ਕਟੌਤੀ ਹੈ। ਫੈਸਲੇ ਮਗਰੋਂ 397 ਯਾਨੀ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਹਮਲੇ ‘ਚ ਕਈ ਪੁਲਿਸ ਮੁਲਾਜ਼ਮ ਹੋਏ ਸਨ ਜ਼ਖਮੀ ਤੇ ਪਿਛਲੇ ਦਿਨੀਂ ਮ੍ਰਿਤਕ ਦੇਹ ਲਿਜਾਉਣ ਨੂੰ ਲੈ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਡਾਕ ਵਿਭਾਗ ਵਿੱਚ ਸੀਨੀਅਰ ਅਕਾਊਂਟੈਂਟ ਵਜੋਂ ਤਾਇਨਾਤ ਇੱਕ ਵਿਅਕਤੀ ’ਤੇ ਘਰ ਵਿੱਚ ਦਾਖ਼ਲ ਹੋ ਕੇ ਜਾਨਲੇਵਾ ਹਮਲਾ ਕੀਤਾ ਗਿਆ। ਪੁਲਿਸ ਮੁਤਾਬਕ ਪਤਨੀ ਨੇ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ ਦੇ ਪੁੱਤਰ ਨਾਲ ਘਰ ਪਰਤ ਰਹੇ ਨੌਜਵਾਨ ‘ਤੇ 7 ਤੋਂ 8 ਹਮਲਾਵਰਾਂ ਨੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਇਲਜ਼ਾਮ ਹੈ ਕਿ ਹਮਲਾਵਰ ਕਾਰ ‘ਚ ਸਵਾਰ ਹੋ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 2 ਵਜੇ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵਲੋਂ ਅਕਾਲੀ ਆਗੂਆਂ, ਕਿਸਾਨ ਆਗੂਆਂ, ਮਜ਼ਦੂਰ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਹੀ ਨਜ਼ਰਬੰਦ ਕਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼ ਵਫ਼ਦ ਨੇ ਮੁੰਬਈ ਦੌਰੇ ਦੌਰਾਨ ਭਾਰਤ ਦੇ ਫ਼ਿਲਮ ਅਤੇ ਟੈਲੀਵਿਜ਼ਨ ਉਦਯੋਗ ਨਾਲ ਜੁੜੀਆਂ ਪ੍ਰਮੁੱਖ ਹਸਤੀਆਂ ਤੇ ਨਿਰਮਾਣ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤਾਂ ਕੀਤੀਆਂ। ਇਨ੍ਹਾਂ ਮੁਲਾਕਾਤਾਂ...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਪੁਲਿਸ ਨੇ ਦਲਜੀਤ ਸਿੰਘ (Daljit Singh Postmortem) ਦਾ ਪੋਸਟਮਾਰਟਮ ਕਰਵਾ ਦਿੱਤਾ ਹੈ। ਦਲਜੀਤ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਇੱਕ ਉੱਚ ਪੱਧਰੀ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਪਾਣੀਆਂ ਦੀ ਸੰਭਾਲ, ਬੁੱਢਾ ਦਰਿਆ,...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ, ਸਮੇਂ-ਸਮੇਂ 'ਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਜ਼ਾਹਰ ਕਰਦਾ ਰਿਹਾ ਹੈ। ਹੁਣ, ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਗ੍ਰਹਿ ਮੰਤਰਾਲੇ ਅਤੇ ਅਮਿਤ ਸ਼ਾਹ...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਅਕਾਲੀ ਦਲ (ਬਾਦਲ) ਅਤੇ ਭਾਜਪਾ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ...