October 30, 2026, 9:53 pm
----------- Advertisement -----------
----------- Advertisement -----------
HomeNewsTop five

Top five

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ ਵੀ ਜਾਣਿਆ ਜਾਂਦਾ ਹੈ, ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਅੱਜ, 27 ਅਕਤੂਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦੇਹਾਂਤ ਹੋ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਗਰ ਨਿਗਮ ਪਟਿਆਲਾ ਦੇ 28 ਵਾਰਡਾਂ ਵਿੱਚ ਮੁੜ ਚੋਣ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਚੋਣਾਂ 18...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ ਵਿੱਚ ਸ਼ੁਰੂ ਹੋਣ ਜਾ ਰਹੀ ਹੈ। ਆਜ਼ਾਦੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਜਲੰਧਰ ਵਿੱਚ ਇੰਨੀ ਵੱਡੀ ਪੁਰਸ਼ ਹਾਕੀ ਚੈਂਪੀਅਨਸ਼ਿਪ ਹੋ ਰਹੀ ਹੈ। ਮੁੱਖ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਰਨ ਵਾਲਿਆਂ ਵਿੱਚ ਇੱਕ ਪਿਤਾ, ਉਸ ਦਾ ਪੁੱਤਰ ਅਤੇ ਇੱਕ ਛੋਟਾ ਭਰਾ ਸ਼ਾਮਲ ਹਨ। ਇਹ ਘਟਨਾ ਸੋਮਵਾਰ ਸਵੇਰੇ 10:35 ਵਜੇ ਸਾਦਤਗੰਜ ਥਾਣੇ ਦੇ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਹ ਨੋਟਿਸ ਮਜੀਠੀਆ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪਾਈ ਗਈ ਇੱਕ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ ਆਪਣੀ 39 ਸਾਲਾ ਪ੍ਰੇਮਿਕਾ ਦਾ ਚਾਕੂ ਮਾਰ ਕੇ ਕਤਲ ਕਰਨ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਦੇ ਫੈਸਲੇ ਅਨੁਸਾਰ, ਉਸ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਉਸ 'ਤੇ ਉਦੋਂ ਗੋਲੀਆਂ ਚਲਾਈਆਂ ਜਦੋਂ ਉਹ ਗੁਰਦੁਆਰੇ ਵਿੱਚ ਮੱਥਾ ਟੇਕ ਕੇ ਵਾਪਸ ਆ ਰਿਹਾ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ ਬਾਜ਼ਾਰ ਮੰਦੀ ਦੀ ਕਗਾਰ ’ਤੇ ਪਹੁੰਚ ਚੁੱਕਾ ਹੈ ਅਤੇ ਇੱਕ ਸਾਲ ਵਿੱਚ ਲਗਭਗ 13 ਹਜ਼ਾਰ ਅੰਕ ਡਿੱਗ ਚੁੱਕਾ ਹੈ। ਇਸੇ ਦੌਰਾਨ ਸੋਨੇ ਦੀ ਕੀਮਤ ਲਗਭਗ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ ਕਾਰਜਕਾਲ ਦਾ ਆਖਰੀ ਵਿਧਾਨ ਸਭਾ ਸੈਸ਼ਨ ਮੰਨਿਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ 16ਵੇਂ ਸਮਾਗਮ ਦੇ ਆਖਰੀ ਦਿਨ ਅੱਜ ਸਦਨ ਵਿੱਚ ਪੰਜਾਬ ਦੇ ਦਰਿਆਈ...

ਮਾਨਸਾ ਮੋਰਚੇ ਨੂੰ ਮਜ਼ਬੂਤ ਕਰਨ ਲਈ ਇਨਸਾਫ ਕਮੇਟੀ ਦਾ ਇੱਕ ਹੋਰ ਵੱਡਾ ਐਲਾਨ !

 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਸਟੋਰ ਮਾਲਿਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਲਗਾਤਾਰ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।ਝੋਟਾ ਇਨਸਾਫ ਕਮੇਟੀ ਦਾ ਸੀਐਮ ਦੇ...