September 15, 2026, 4:55 pm
----------- Advertisement -----------
----------- Advertisement -----------
HomeNewsTop five

Top five

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ ਦੀ ਜਗ੍ਹਾ ਸਚਿਨ ਪਾਇਲਟ ਨੂੰ ਪੰਜਾਬ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਇਕ ਇੰਟਰਵਿਊ ਵਿਚ ਪੰਜਾਬ ਵਿਚ ਕਾਂਗਰਸ ਦੇ ਕੰਮਕਾਜ ਤੇ ਆਗਾਮੀ ਵਿਧਾਨ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਨੇ 93 ਸਾਲ ਦੀ ਉਮਰ ‘ਚ ਜਲੰਧਰ ਦੇ ਬਸਤੀ ਇਲਾਕੇ ਸਥਿਤ ਆਪਣੇ ਨਿਵਾਸ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ ਮੌਤ 'ਤੇ ਝੂਠ ਫੈਲਾ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ 'ਤੇ ਪਲਟਵਾਰ ਕੀਤਾ ਹੈ। "ਆਪ" ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਦਿੜ੍ਹਬਾ ਵਿਖੇ ਵਾਪਰੀ ਹਾਲੀਆ ਘਟਨਾ ਬਾਰੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨਾਂ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜਿਲ੍ਹੇ ਵਿੱਚ 12 ਸਤੰਬਰ ਸ਼ਨਿਚਰਵਾਰ ਨੂੰ ਨੈਗੋਸ਼ੀਏਬਲ ਐਕਟ ਤਹਿਤ ਛੁੱਟੀ ਦਾ ਐਲਾਨ ਕੀਤਾ ਹੈ।  ਇਸ ਸਬੰਧੀ ਅਧਿਸੂਚਨਾ ਮੁੱਖ ਸਕੱਤਰ ਦੇ ਦਫ਼ਤਰ ਵੱਲੋਂ ਜਾਰੀ ਕੀਤੀ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਖ਼ਿਲਾਫ਼ ਰਿਸ਼ਵਤ ਦੀ ਮੰਗ ਦੇ ਕਥਿਤ ਦੋਸ਼ਾਂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਰਮਿੰਦਰ ਸਿੰਘ ਉਰਫ਼ ਪਿੰਦਾ ਵਜੋਂ ਹੋਈ ਹੈ, ਜੋ ਕਿ ਕਪੂਰਥਲਾ, ਪੰਜਾਬ ਦਾ ਰਹਿਣ ਵਾਲਾ ਹੈ।...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲੈ ਲਏ ਹਨ। ਮੁਲਾਜ਼ਮਾਂ ਦੀ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਮੁੱਖ ਸਕੱਤਰ ਕੇਏਪੀ ਸਿਨਹਾ ਨੇ ਕਿਹਾ ਕਿ ਕਰਮਚਾਰੀਆਂ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਨਾਲ ਛੇ ਮਹੀਨਿਆਂ ਲਈ ਸਸਪੈਂਡ ਕਰ ਦਿੱਤਾ ਹੈ। ਇਹ ਕਾਰਵਾਈ ਚੰਡੀਗੜ੍ਹ ਐਡਮਿਨਿਸਟ੍ਰੇਸ਼ਨ ਮੋਟਰ ਵ੍ਹੀਕਲਜ਼ ਐਗਰੀਗੇਟਰਜ਼ ਰੂਲਜ਼, 2025 ਦੀ ਲਗਾਤਾਰ ਪਾਲਣਾ ਨਾ ਕਰਨ ਕਾਰਨ ਕੀਤੀ ਗਈ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ ਵਾਲੀ ਕਾਰ ’ਤੇ ਗੋਲੀਆਂ ਦਾਗੀਆਂ ਗਈਆਂ, ਪਰ ਉਸ ਦੇ ਸਮੇਤ ਚਾਰ ਸਵਾਰ ਵਾਲ ਵਾਲ ਬਚ ਗਏ। ਗੋਲੀਆਂ ਦੇ ਨਿਸ਼ਾਨ ਸ਼ੀਸ਼ੇ ਉੱਤੇ ਦਿਖਾਈ ਦਿੱਤੇ, ਪਰ ਕਾਰ...