December 15, 2025, 2:13 am
----------- Advertisement -----------
HomeNewsBreaking News26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ

26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ

Published on

----------- Advertisement -----------

ਸੰਯੁਕਤ ਕਿਸਾਨ ਮੋਰਚਾ ਨੇ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਸਮੇਤ ਦੇਸ਼ ਭਰ ਦੇ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਕੇਂਦਰ ਤੋਂ ਗੱਲਬਾਤ ਲਈ ਸੱਦਾ ਮਿਲਣ ਤੋਂ ਬਾਅਦ, ਐਸਕੇਐਮ ਨੇ ਕਿਹਾ ਕਿ ਘੇਰਾਬੰਦੀ ਕਰਨ ਦੀ ਬਜਾਏ, ਸਾਰੇ ਕਿਸਾਨਾਂ ਨੂੰ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਈ-ਮੇਲ ਰਾਹੀਂ ਸੰਸਦ ਮੈਂਬਰਾਂ ਨੂੰ ਭੇਜਣਾ ਚਾਹੀਦਾ ਹੈ। 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ।

ਐਸਕੇਐਮ ਆਗੂ ਦਰਸ਼ਨਪਾਲ ਸਿੰਘ ਨੇ ਕਿਹਾ ਸੀ ਕਿ ਸੰਸਦ ਮੈਂਬਰਾਂ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੁਨੇਹਾ ਭੇਜਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ ਨਾਲ ਗੱਲਬਾਤ ਜਲਦੀ ਸ਼ੁਰੂ ਹੋ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਮਾਣ: ਅਬੋਹਰ ਦੀ ‘ਆਭਾ ਲਾਇਬ੍ਰੇਰੀ’ ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ

 ਚੰਡੀਗੜ੍ਹ, 13 ਦਸੰਬਰ, 2025:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਰਾਜ...

3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: ‘ਆਪ’ ਸਰਕਾਰ ਦਾ ਵਾਅਦਾ ਪੂਰਾ

ਚੰਡੀਗੜ੍ਹ, 13 ਦਸੰਬਰ, 2025:ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਦਾ...

ਕਪੂਰਥਲਾ ਵਿਚ ਐਸ.ਐਸ.ਪੀ. ਗੌਰਵ ਤੂਰਾ ਦੀ ਅਗਵਾਈ ਹੇਠ ਫਲੈਗ ਮਾਰਚ

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਸ਼ਾਂਤੀਪੂਰਨ, ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ...

ਸੰਸਦ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ, ਬੁੱਢਾ ਦਰਿਆ ਮੁੜ ਹੋਇਆ ਜੀਵਤ — ਪਾਣੀ ਨੂੰ ਸਾਫ਼ ਕਰਾ ਬਣਾਇਆ ਕਿਸ਼ਤੀਆਂ ਦੇ ਕਾਬਿਲ ।

ਚੰਡੀਗੜ੍ਹ, 12 ਦਸੰਬਰ, 2025:ਪੰਜਾਬ ਦਾ ਪਵਿੱਤਰ ਬੁੱਢਾ ਦਰਿਆ, ਜੋ ਕਦੇ ਆਪਣੀ ਗੰਦਗੀ ਕਾਰਨ ਤਬਾਹ...

ਦਿੱਲੀ ਦੇ ਸਕੂਲਾਂ ਤੋਂ ਹੁਣ ਅੰਮ੍ਰਿਤਸਰ ਦੇ ਸਕੂਲਾਂ ਨੂੰ ਧ.ਮ.ਕੀ,ਸਕੂਲ ਕਰਵਾਇਆ ਖਾਲੀ, ਪੁਲਿਸ ਕਹਿੰਦੀ, ‘ਪੈਨਿਕ ਨਾ ਹੋਵੋ’

ਅੰਮ੍ਰਿਤਸਰ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਨਿੱਜੀ...

ਮਾਨ ਸਰਕਾਰ ਦੀ ਪ੍ਰੇਰਣਾ ਨਾਲ ਸੋਸ਼ਲ ਮੀਡੀਆ ‘ਤੇ ਗੂੰਜੀ ਮਾਂ-ਬੋਲੀ ਪੰਜਾਬੀ—ਅਧਿਆਪਕਾਂ ਦੀ ਮੁਹਿੰਮ ਨੂੰ ਹਜ਼ਾਰਾਂ ਦਾ ਸਾਥ

ਚੰਡੀਗੜ੍ਹ, 11 ਦਸੰਬਰ, 2025:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਸਰਕਾਰੀ ਸਕੂਲ ਵਿੱਚ...

ਸ਼ਿਵ ਸੈਨਾ ਆਗੂ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਦੇਹ, 5 ਦਸੰਬਰ ਤੋਂ ਸੀ ਲਾਪਤਾ

ਮੁਕਤਸਰ ਤੋਂ ਲਾਪਤਾ ਹੋਏ ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ...

ਆਉਣ ਵਾਲਾ ਨਿਵੇਸ਼ਕ ਸੰਮੇਲਨ ਇਨ੍ਹਾਂ ਦੇਸ਼ਾਂ ਦੀ ਤਕਨਾਲੋਜੀ ਨਾਲ ਸੂਬੇ ਦੀ ਪ੍ਰਤਿਭਾ ਦੇ ਇਕਸੁਰ ਹੋਣ ਲਈ ਰਾਹ ਪੱਧਰਾ ਕਰੇਗਾ: ਮੁੱਖ ਮੰਤਰੀ

ਚੰਡੀਗੜ੍ਹ, 10 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ...