November 16, 2026, 3:04 pm
----------- Advertisement -----------
HomeNewsBreaking Newsਪੰਜਾਬ ਦੇ CM ਮਾਨ ਤੇ PM ਮੋਦੀ ਨੇ ਪੁਲਵਾਮਾ ਹਮਲੇ ਦੇ ਸਮੂਹ...

ਪੰਜਾਬ ਦੇ CM ਮਾਨ ਤੇ PM ਮੋਦੀ ਨੇ ਪੁਲਵਾਮਾ ਹਮਲੇ ਦੇ ਸਮੂਹ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦੇਸ਼ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੇ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਪੀਐੱਮ ਮੋਦੀ ਨੇ ਸਾਲ 2019 ਦੇ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ CRPF ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਪੀਐੱਮ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਪੁਲਵਾਮਾ ਵਿਚ ਜਾਨ ਗੁਆਉਣ ਵਾਲੇ ਬਹਾਦੁਰ ਨਾਇਕਾਂ ਨੂੰ ਯਾਦ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਕਿਹਾ- “ਉਨ੍ਹਾਂ ਦੀ ਸ਼ਰਧਾ, ਦ੍ਰਿੜਤਾ ਅਤੇ ਰਾਸ਼ਟਰ ਪ੍ਰਤੀ ਸੇਵਾ ਸਾਡੀ ਸਮੂਹਿਕ ਚੇਤਨਾ ‘ਚ ਹਮੇਸ਼ਾ ਲਈ ਉੱਕਰੀਆਂ ਰਹਿਣਗੀਆਂ। ਦੱਸ ਦੇਈਏ ਕਿ 14 ਫਰਵਰੀ 2019 ਨੂੰ ਸਭ ਤੋਂ ਵੱਡਾ ਅੱਤਵਾਦੀ ਹਮਲਾ ਹੋਇਆ ਸੀ। ਇਸ ਵਿਚ 40 ਸੀਆਰਪੀਐੱਫ ਜਵਾਨ ਸ਼ਹੀਦ ਹੋ ਗਏ ਸਨ।CM ਮਾਨ ਨੇ ਪੁਲਵਾਮਾ ਹਮਲੇ ‘ਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ- “ਪੁਲਵਾਮਾ ਦੇ ਅੱਤਵਾਦੀ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ। ਸਾਡਾ ਦੇਸ਼ ਇਹਨਾਂ ਬਹਾਦਰ ਜਵਾਨਾਂ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖੇਗਾ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...