September 14, 2026, 2:15 am
----------- Advertisement -----------
HomeNewsBreaking Newsਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

Published on

----------- Advertisement -----------

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ ਪ੍ਰਸ਼ਾਸਨ ਨੇ ਨਵੇਂ ਨਿਯਮ ਲਾਗੂ ਕਰ ਦਿੱਤੇ ਹਨ। ਨਵੀਂ ਗਾਈਡਲਾਈਨ ਮੁਤਾਬਕ ਹੁਣ ਉਹ ਵਿਦੇਸ਼ੀ ਨਾਗਰਿਕ ਜੋ ਅਮਰੀਕਾ ਵਿੱਚ ਰਹਿੰਦੇ ਹੋਏ ਗ੍ਰੀਨ ਕਾਰਡ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਪਹਿਲਾਂ ਆਪਣਾ ਦੇਸ਼ ਵਾਪਸ ਜਾਣਾ ਪਵੇਗਾ।

ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾ (USCIS) ਨੇ ਸਪਸ਼ਟ ਕੀਤਾ ਹੈ ਕਿ ਅਡਜਸਟਮੈਂਟ ਆਫ ਸਟੇਟਸ ਦੀ ਪ੍ਰਕਿਰਿਆ ਹੁਣ ਅਮਰੀਕਾ ਦੇ ਅੰਦਰ ਨਹੀਂ ਹੋਵੇਗੀ। ਅਰਜ਼ੀਦਾਰਾਂ ਨੂੰ ਆਪਣੇ ਗ੍ਰਹਿ ਦੇਸ਼ ਵਿੱਚ ਮੌਜੂਦ ਅਮਰੀਕੀ ਦੂਤਾਵਾਸ ਜਾਂ ਕੌਂਸਲੇਟ ਰਾਹੀਂ ਅਰਜ਼ੀ ਦੇਣੀ ਪਵੇਗੀ।

ਇਸ ਫੈਸਲੇ ਨਾਲ ਖਾਸ ਕਰਕੇ H-1B ਵੀਜ਼ਾ ਹੋਲਡਰਾਂ, ਇੰਟਰਨੈਸ਼ਨਲ ਸਟੂਡੈਂਟਸ ਅਤੇ ਸੈਲਾਨੀਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ, ਜੋ ਬਿਨਾਂ ਅਮਰੀਕਾ ਛੱਡੇ PR ਲੈਣ ਦੀ ਉਮੀਦ ਕਰ ਰਹੇ ਸਨ।

ਹੋਮਲੈਂਡ ਸੁਰੱਖਿਆ ਵਿਭਾਗ ਨੇ ਕਿਹਾ ਕਿ ਇਹ ਨੀਤੀ ਇਮੀਗ੍ਰੇਸ਼ਨ ਪ੍ਰਕਿਰਿਆ ਨੂੰ ਕਾਨੂੰਨੀ ਢੰਗ ਨਾਲ ਚਲਾਉਣ ਲਈ ਲਿਆਂਦੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...