April 20, 2026, 2:40 pm
----------- Advertisement -----------
HomeNewsBreaking Newsਇਕੱਠੀਆਂ ਨਹਾਉਣ ਗਈਆਂ ਸਨ ਭੈਣਾਂ, ਕਾਫੀ ਟਾਇਮ ਬਾਹਰ ਨਾ ਆਈਆਂ ਤਾਂ ਬਾਥਰੂਮ...

ਇਕੱਠੀਆਂ ਨਹਾਉਣ ਗਈਆਂ ਸਨ ਭੈਣਾਂ, ਕਾਫੀ ਟਾਇਮ ਬਾਹਰ ਨਾ ਆਈਆਂ ਤਾਂ ਬਾਥਰੂਮ ਦਾ ਦਰਵਾਜ਼ਾ ਤੋੜਿਆ  ਉੱਡੇ ਹੋਸ਼

Published on

----------- Advertisement -----------

ਜਲੰਧਰ ‘ਚ ਗੀਜ਼ਰ ਗੈਸ ਲੀਕ ਹੋਣ ਕਾਰਨ ਦੋ ਭੈਣਾਂ ਦੀ ਮੌਤ ਹੋ ਗਈ। ਦੋਵੇਂ ਭੈਣਾਂ ਇਕੱਠੀਆਂ ਹੀ ਨਹਾਉਣ ਲਈ ਬਾਥਰੂਮ ਗਈਆਂ ਸਨ। ਜਦੋਂ ਉਹ ਕਾਫੀ ਦੇਰ ਤੱਕ ਬਾਹਰ ਨਾ ਆਈਆਂ ਤਾਂ ਪਰਿਵਾਰਕ ਮੈਂਬਰਾਂ ਨੇ ਬਾਥਰੂਮ ਦਾ ਦਰਵਾਜ਼ਾ ਤੋੜ ਕੇ ਉਨ੍ਹਾਂ ਨੂੰ ਬਾਹਰ ਕੱਢਿਆ।ਦੋਹਾਂ ਦੇ ਸਰੀਰ ਨੀਲੇ ਹੋ ਚੁੱਕੇ ਸਨ। ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਲੜਕੀਆਂ ਦੀ ਪਛਾਣ ਸ਼ਰਨਜੋਤ ਕੌਰ (10) ਅਤੇ ਪ੍ਰਭਜੋਤ ਕੌਰ (12) ਵਜੋਂ ਹੋਈ ਹੈ। ਪ੍ਰਭਜੋਤ 7ਵੀਂ ਜਮਾਤ ਦੀ ਅਤੇ ਸ਼ਰਨਜੋਤ ਕੌਰ 5ਵੀਂ ਜਮਾਤ ਦੀ ਵਿਦਿਆਰਥਣ ਸੀ।ਲੜਕੀਆਂ ਭੋਗਪੁਰ ਕਸਬੇ ਦੇ ਪਿੰਡ ਲੜੋਈ ਦੀਆਂ ਰਹਿਣ ਵਾਲੀਆਂ ਸਨ। ਦੋਵੇਂ ਲੜਕੀਆਂ ਦੇ ਮਾਤਾ-ਪਿਤਾ ਵਿਦੇਸ਼ ਵਿੱਚ ਕੰਮ ਕਰਦੇ ਹਨ। ਦੋਵੇਂ ਆਪਣੇ ਦਾਦਾ ਜੀ ਕੋਲ ਰਹਿੰਦੀਆਂ ਸਨ। ਬੱਚੀਆਂ ਦੀ ਮਾਂ ਅੱਜ ਵਿਦੇਸ਼ ਤੋਂ ਵਾਪਸ ਆਈ। ਦੋਵਾਂ ਦਾ ਅੰਤਿਮ ਸੰਸਕਾਰ ਸੋਮਵਾਰ ਦੁਪਹਿਰ 1 ਵਜੇ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

*ਚੰਡੀਗੜ੍ਹ, 18 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...