October 12, 2026, 7:17 pm
----------- Advertisement -----------
HomeNewsBreaking Newsਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

Published on

----------- Advertisement -----------

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ ਦੋ ਕਾਲਜ ਵਿਦਿਆਰਥਣਾਂ ਦੀ ਮੌਤ ਹੋਣ ਦੀ ਖਬਰ ਸ੍ਹਾਮਣੇ ਆਈ ਹੈ। ਇਹ ਹਾਦਸਾ ਸ਼ੁੱਕਰਵਾਰ ਨੂੰ ਬੋਰਗਾਓਂ ਡੈਮ ਵਿੱਚ ਵਾਪਰਿਆ।

ਪੁਲਿਸ ਦੇ ਅਨੁਸਾਰ, ਫਾਰਮੇਸੀ ਕਾਲਜ ਦੇ ਲਗਭਗ 15 ਵਿਦਿਆਰਥੀਆਂ ਦਾ ਇੱਕ ਗਰੁੱਪ ਕਾਲਜ ਤੋਂ ਬਾਅਦ ਡੈਮ ਦੇਖਣ ਗਿਆ ਸੀ। ਇਸ ਦੌਰਾਨ, ਮੋਹਿਨੀ ਗੌਤਰੇ ਅਤੇ ਅੰਮ੍ਰਿਤਾ ਖੇੜਕਰ ਡੈਮ ਦੀ ਕੰਧ ‘ਤੇ ਖੜ੍ਹੇ ਹੋ ਕੇ ਸੈਲਫੀ ਲੈ ਰਹੀਆਂ ਸਨ ਅਤੇ ਆਪਣੇ ਮੋਬਾਈਲ ਫੋਨਾਂ ਨਾਲ ਰੀਲਾਂ ਬਣਾ ਰਹੀਆਂ ਸਨ।

ਰੀਲਾਂ ਬਣਾਉਂਦੇ ਸਮੇਂ, ਇੱਕ ਵਿਦਿਆਰਥਣ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਡੈਮ ਵਿੱਚ ਡਿੱਗ ਗਈ। ਉਸਦੀ ਸਹੇਲੀ ਨੇ ਉਸਨੂੰ ਬਚਾਉਣ ਲਈ ਪਾਣੀ ਵਿੱਚ ਛਾਲ ਮਾਰ ਦਿੱਤੀ। ਜਿਸ ਕਾਰਨ ਦੋਵਾਂ ਦੀ ਪਾਣੀ ਦੇ ਤੇਜ਼ ਵਹਾਅ ‘ਚ ਡੁੱਬ ਕੇ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...