September 29, 2026, 5:25 pm
----------- Advertisement -----------
HomeNewsLatest Newsਯੂਕੇ ਤੋਂ ਪੰਜਾਬ ਪਰਤੇ ਚਾਰ ਯਾਤਰੀ ਕੋਰੋਨਾ positive, ਹਸਪਤਾਲ ’ਚੋਂ ਭੱਜੇ

ਯੂਕੇ ਤੋਂ ਪੰਜਾਬ ਪਰਤੇ ਚਾਰ ਯਾਤਰੀ ਕੋਰੋਨਾ positive, ਹਸਪਤਾਲ ’ਚੋਂ ਭੱਜੇ

Published on

----------- Advertisement -----------

ਜਲੰਧਰ: ਪੰਜਾਬ ‘ਚ ਕੋਰੋਨਾ ਵਾਇਰਸ ਦਾ ਖਤਰਾ ਵੱਧਦਾ ਜਾ ਰਿਹਾ ਹੈ। । ਵਿਦੇਸ਼ ਵਿੱਚੋਂ ਪਰਤਣ ਵਾਲੇ ਮੁਸਾਫ਼ਰ ਵੀ ਕੋਰੋਨਾ ਪਾਜ਼ੇਟਿਵ ਮਿਲ ਰਹੇ ਹਨ। ਚਿੰਤਾ ਵਾਲੀ ਗੱਲ ਇਹ ਹੈ ਕਿ ਇਨ੍ਹਾਂ ਵਿਚ ਓਮੀਕਰੋਨ ਪ੍ਰਭਾਵਤ ਮੁਲਕਾਂ ਵਿੱਚੋਂ ਆਉਣ ਵਾਲੇ ਯਾਤਰੀ ਸ਼ਾਮਲ ਹਨ। ਸ਼ੁੱਕਰਵਾਰ ਨੂੰ ਯੂਕੇ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੀ ਫਲਾਈਟ ਤੋਂ ਪਰਤੇ 4 ਯਾਤਰੀ ਰੈਪਿਡ ਟੈਸਟ ਵਿਚ ਪਾਜ਼ੇਟਿਵ ਪਾਏ ਗਏ। ਉਨ੍ਹਾਂ ਨੂੰ ਇਕਾਂਤਵਾਸ ਕਰਨ ਲਈ ਲੈ ਕੇ ਗਏ ਸਨ ਪਰ ਉਥੋਂ ਉਹ ਫ਼ਰਾਰ ਹੋ ਗਏ। ਇਨ੍ਹਾਂ ਵਿਚ ਜਲੰਧਰ ਦੇ 2 ਅਤੇ ਕਪੂਰਥਲਾ ਤੇ ਅੰਮ੍ਰਿਤਸਰ ਦਾ ਇਕ ਇਕ ਮਰੀਜ਼ ਸ਼ਾਮਲ ਹੈ। ਪੁਲਿਸ ਨੂੰ ਸੂਚਨਾ ਦਿੱਤੀ ਤਾਂ ਚਾਰਾਂ ਨੂੰ ਉਨ੍ਹਾਂ ਦੇ ਘਰ ਵਿੱਚੋਂ ਫੜ ਕੇ ਸਬੰਧਤ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਵਿਚ ਇਕਾਂਤਵਾਸ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੀ.ਏ.ਯੂ. ਵਿਖੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਏ

*ਲੁਧਿਆਣਾ; 28 ਸਤੰਬਰ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...