June 6, 2026, 1:10 pm
----------- Advertisement -----------
HomeNewsBreaking NewsUkraine-Russia War: ਦੋਵੇਂ ਦੇਸ਼ਾਂ ਵਿਚਾਲੇ ਅੱਜ ਹੋਵੇਗੀ ਤੀਸਰੇ ਗੇੜ ਦੀ ਗੱਲਬਾਤ

Ukraine-Russia War: ਦੋਵੇਂ ਦੇਸ਼ਾਂ ਵਿਚਾਲੇ ਅੱਜ ਹੋਵੇਗੀ ਤੀਸਰੇ ਗੇੜ ਦੀ ਗੱਲਬਾਤ

Published on

----------- Advertisement -----------

ਰੂਸ-ਯੂਕਰੇਨ ਜੰਗ ਦਾ ਅੱਜ 12ਵਾਂ ਦਿਨ ਹੈ। ਹੁਣ ਤੱਕ ਦੋਹਾਂ ਦੇਸ਼ਾਂ ਵਿਚਾਲੇ ਦੋ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੁਝ ਵੀ ਹਾਸਲ ਨਹੀਂ ਹੋ ਸਕਿਆ। ਅੱਜ ਸ਼ਾਂਤੀ ਯਤਨਾਂ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਤੀਜੇ ਦੌਰ ਦੀ ਬੈਠਕ ਹੋਵੇਗੀ। ਰੂਸ ਯੂਕਰੇਨ ‘ਤੇ ਲਗਾਤਾਰ ਆਪਣੇ ਹਮਲੇ ਤੇਜ਼ ਕਰ ਰਿਹਾ ਹੈ। ਹਮਲੇ ‘ਚ ਹੁਣ ਤੱਕ ਯੂਕਰੇਨ ਦੇ ਕਈ ਸ਼ਹਿਰ ਪੂਰੀ ਤਰ੍ਹਾਂ ਤਬਾਹ ਹੋ ਚੁੱਕੇ ਹਨ, ਇਸ ਦੇ ਨਾਲ ਹੀ ਸੈਂਕੜੇ ਜਾਨਾਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਵੀ ਰੂਸ ਦੇ ਸਾਹਮਣੇ ਹਾਰ ਮੰਨਣ ਨੂੰ ਤਿਆਰ ਨਹੀਂ ਹਨ। ਰੂਸ-ਯੂਕਰੇਨ ਵਿਚਾਲੇ ਇਸ ਵਧਦੇ ਤਣਾਅ ਦੇ ਮੱਦੇਨਜ਼ਰ ਹੁਣ ਇਜ਼ਰਾਈਲ, ਫਰਾਂਸ ਅਤੇ ਤੁਰਕੀ ਸਮਝੌਤਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...