October 6, 2026, 3:10 pm
----------- Advertisement -----------
HomeNewsBreaking Newsਚੰਡੀਗੜ੍ਹ ਮੇਅਰ ਦੀ ਚੋਣ ਜਿੱਤਣ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਬਬਲਾ...

ਚੰਡੀਗੜ੍ਹ ਮੇਅਰ ਦੀ ਚੋਣ ਜਿੱਤਣ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਬਬਲਾ ਨੂੰ ਦਿੱਤੀ ਵਧਾਈ 

Published on

----------- Advertisement -----------

ਚੰਡੀਗੜ੍ਹ ਮੇਅਰ ਦੀ ਚੋਣ ਜਿੱਤਣ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਬਬਲਾ ਨੂੰ ਦਿੱਤੀ ਵਧਾਈ  ਕਿਹਾ – ਅੱਜ ਮੈਨੂੰ ਇੰਨੀ ਖ਼ੁਸ਼ੀ ਹੈ ਕਿ ਜਿਸ ਨੂੰ ਸ਼ਬਦਾਂ ’ਚ ਬਿਆਨ ਨਹੀਂ ਕੀਤਾ ਜਾ ਸਕਦਾ, ਬੀਜੇਪੀ ਨੇ ਰਾਜਧਾਨੀ ਚੰਡੀਗੜ੍ਹ ਜਿੱਤ ਲਈ ਹੈ

ਬਲਜਿੰਦਰ ਕੌਰ ਸ਼ੇਰਗਿੱਲ : ਚੰਡੀਗੜ੍ਹ ਮੇਅਰ ਦੀ ਚੋਣ ਜਿੱਤਣ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਬੀਬੀ ਹਰਪ੍ਰੀਤ ਕੌਰ ਬਬਲਾ ਨੂੰ ਵਧਾਈ ਦਿੱਤੀ ਹੈ। ਰਵਨੀਤ ਬਿੱਟੂ ਨੇ ਕਿਹਾ ਕਿ  ਅੱਜ ਮੈਨੂੰ ਇੰਨੀ ਖ਼ੁਸ਼ੀ ਹੈ ਕਿ ਬੀਜੇਪੀ ਨੇ ਰਾਜਧਾਨੀ ਚੰਡੀਗੜ੍ਹ ਜਿੱਤ ਲਈ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਬੀਬੀ ਹਰਪ੍ਰੀਤ ਕੌਰ ਬਬਲਾ ਅਤੇ ਉਨ੍ਹਾਂ ਦੇ ਪਰਿਵਾਰ, ਸਾਰੇ ਕੌਂਸਲਰਾਂ ਦੀ ਜਿੱਤ ਹੈ। ਇਸ ਜਿੱਤ ਦੀ ਸਭ ਤੋਂ ਵੱਡੀ ਖ਼ੁਸ਼ੀ ਪੰਜਾਬ ਨੂੰ ਹੈ।  ਚੰਡੀਗੜ੍ਹ ’ਚ ਬੀਜੇਪੀ ਜਿਹੜੀ ਅੱਜ ਜਿੱਤ ਹੋਈ ਹੈ ਉਸ ਨੂੰ ਸ਼ਬਦਾਂ ’ਚ ਬਿਆਨ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਕਿਹਾ ਕਿ ਬੀਬੀ ਹਰਪ੍ਰੀਤ ਕੌਰ ਬਬਲਾ ਪਰਿਵਾਰ ਨਾਲ ਸਾਡੇ 30 ਸਾਲਾਂ ਤੋਂ ਸਬੰਧ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...