August 8, 2026, 6:42 pm
----------- Advertisement -----------
HomeNewsBreaking Newsਬਸਪਾ ਵਲੋਂ ਯੂ.ਪੀ 'ਚ 11 ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ; ਜਾਣੋ ਵਾਰਾਣਸੀ...

ਬਸਪਾ ਵਲੋਂ ਯੂ.ਪੀ ‘ਚ 11 ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ; ਜਾਣੋ ਵਾਰਾਣਸੀ ਤੋਂ ਪੀ.ਐਮ ਮੋਦੀ ਨੂੰ ਕੌਣ ਦੇਵੇਗਾ ਟੱਕਰ?

Published on

----------- Advertisement -----------

ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਚੋਣਾਂ ਲਈ 11 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬਸਪਾ ਨੇ ਇਹ ਪੰਜਵੀਂ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ 11 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।
ਮੁਸਲਿਮ ਖਾਨ ਨੂੰ ਬਦਾਯੂੰ ਤੋਂ ਅਤੇ ਛੋਟੇਲਾਲ ਗੰਗਵਾਰ ਨੂੰ ਬਰੇਲੀ ਤੋਂ ਮੈਦਾਨ ਵਿਚ ਉਤਾਰਿਆ ਗਿਆ ਹੈ। ਉਦਰਾਜ ਵਰਮਾ ਨੂੰ ਸੁਲਤਾਨਪੁਰ ਅਤੇ ਕ੍ਰਾਂਤੀ ਪਾਂਡੇ ਨੂੰ ਫਰੂਖਾਬਾਦ ਸੀਟ ਤੋਂ ਟਿਕਟ ਮਿਲੀ ਹੈ। ਮਯੰਕ ਦਿਵੇਦੀ ਬਾਂਦਾ ਅਤੇ ਖਵਾਜਾ ਸਮਸੂਦੀਨ ਡੁਮਰੀਆਗੰਜ ਤੋਂ ਚੋਣ ਲੜਨਗੇ।
ਬਲੀਆ ਤੋਂ ਲੱਲਨ ਸਿੰਘ ਯਾਦਵ ਅਤੇ ਜੌਨਪੁਰ ਤੋਂ ਸ਼੍ਰੀਕਲਾ ਰੈੱਡੀ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ। ਉਮੇਸ਼ ਕੁਮਾਰ ਸਿੰਘ ਗਾਜ਼ੀਪੁਰ ਤੋਂ ਚੋਣ ਲੜਨਗੇ, ਅਤਹਰ ਜਮਾਲ ਲਾਰੀ ਨੂੰ ਵਾਰਾਣਸੀ ਸੀਟ ਤੋਂ ਪੀਐਮ ਮੋਦੀ ਦੇ ਖਿਲਾਫ ਮੈਦਾਨ ‘ਚ ਉਤਾਰਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...