November 8, 2026, 7:31 pm
----------- Advertisement -----------
HomePunjabbusinessਦਿੱਲੀ ਤੋਂ ਬਨਾਰਸ ਜਾਣ ਵਾਲਿਆਂ ਲਈ ਖੁਸ਼ਖਬਰੀ, ਹੁਣ 4 ਨਹੀਂ 5 ਦਿਨ...

ਦਿੱਲੀ ਤੋਂ ਬਨਾਰਸ ਜਾਣ ਵਾਲਿਆਂ ਲਈ ਖੁਸ਼ਖਬਰੀ, ਹੁਣ 4 ਨਹੀਂ 5 ਦਿਨ ਚੱਲੇਗੀ ਵੰਦੇ ਭਾਰਤ, ਕਿਰਾਇਆ ਅਤੇ ਨਵਾਂ ਸ਼ਡਿਊਲ ਜਾਰੀ

Published on

----------- Advertisement -----------

ਦਿੱਲੀ ਤੋਂ ਬਨਾਰਸ ਜਾਣ ਵਾਲਿਆਂ ਨੂੰ ਰੇਲਵੇ ਨੇ ਖੁਸ਼ਖਬਰੀ ਦਿੱਤੀ ਹੈ। ਦੱਸ ਦਈਏ ਕਿ ਹੁਣ ਦਿੱਲੀ ਤੋਂ ਬਨਾਰਸ ਰੂਟ ‘ਤੇ ਚੱਲਣ ਵਾਲੀ ਅਰਧ-ਹਾਈ ਸਪੀਡ ਟਰੇਨ ਵੰਦੇ ਭਾਰਤ ਐਕਸਪ੍ਰੈਸ ਹਫ਼ਤੇ ਵਿੱਚ ਪੰਜ ਦਿਨ ਚੱਲੇਗੀ। ਪਹਿਲਾਂ ਇਹ ਰੇਲਗੱਡੀ ਹਫ਼ਤੇ ਵਿੱਚ ਚਾਰ ਦਿਨ ਚਲਦੀ ਸੀ। ਯਾਤਰੀਆਂ ਦੀ ਵੱਧਦੀ ਮੰਗ ਨੂੰ ਦੇਖਦੇ ਹੋਏ ਰੇਲਵੇ ਨੇ ਇਹ ਫੈਸਲਾ ਲਿਆ ਹੈ।
ਨਵੀਂ ਦਿੱਲੀ ਤੋਂ ਵਾਰਾਣਸੀ ਵੰਦੇ ਭਾਰਤ ਐਕਸਪ੍ਰੈਸ ਟਰੇਨ (22436) ਹਫਤੇ ਦੇ ਮੰਗਲਵਾਰ, ਬੁੱਧਵਾਰ, ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਚੱਲੇਗੀ। ਟਰੇਨ ਦਿੱਲੀ ਤੋਂ ਸਵੇਰੇ 6 ਵਜੇ ਰਵਾਨਾ ਹੁੰਦੀ ਹੈ ਅਤੇ ਦੁਪਹਿਰ 2 ਵਜੇ ਵਾਰਾਣਸੀ ਪਹੁੰਚਦੀ ਹੈ। ਇਸ ਦੇ ਨਾਲ ਹੀ ਵਾਰਾਣਸੀ ਤੋਂ ਨਵੀਂ ਦਿੱਲੀ ਲਈ ਵੰਦੇ ਭਾਰਤ ਐਕਸਪ੍ਰੈਸ (22435) ਮੰਗਲਵਾਰ, ਬੁੱਧਵਾਰ, ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਚੱਲੇਗੀ। ਇਹ ਬਨਾਰਸ ਤੋਂ ਬਾਅਦ ਦੁਪਹਿਰ 3 ਵਜੇ ਰਵਾਨਾ ਹੋਵੇਗੀ ਅਤੇ ਰਾਤ 11 ਵਜੇ ਨਵੀਂ ਦਿੱਲੀ ਪਹੁੰਚੇਗੀ।
ਜੇਕਰ ਕਿਰਾਏ ਦੀ ਗੱਲ ਕੀਤੀ ਜਾਵੇ ਤਾਂ ਨਵੀਂ ਦਿੱਲੀ ਤੋਂ ਵਾਰਾਣਸੀ ਤੱਕ ਵੰਦੇ ਭਾਰਤ ਰੇਲਗੱਡੀ ਰਾਹੀਂ ਯਾਤਰਾ ਕਰਨ ਵੇਲੇ, ਚੇਅਰ ਕਾਰ ਦਾ ਕਿਰਾਇਆ 850 ਰੁਪਏ ਤੋਂ ਸ਼ੁਰੂ ਹੁੰਦਾ ਹੈ। ਐਗਜ਼ੀਕਿਊਟਿਵ ਏਸੀ ਚੇਅਰ ਕਾਰ ਦਾ ਕਿਰਾਇਆ ਲਗਭਗ 2400 ਰੁਪਏ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...