August 28, 2026, 7:46 pm
----------- Advertisement -----------
HomeNewsBreaking Newsਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ...

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

Published on

----------- Advertisement -----------

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਸਪੁੱਤਰ ਬਿੰਨੀ ਰੰਧਾਵਾ ਤੇ ਜਿੰਮੀ ਰੰਧਾਵਾ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਬੀਬਾ ਗਨੀਵ ਕੌਰ ਮਜੀਠੀਆ, ਕੁਲਵੰਤ ਸਿੰਘ ਚੱਬਾ, ਨਿਸ਼ਾਨ ਸਿੰਘ, ਹਰਜਿੰਦਰ ਸਿੰਘ ਕੱਥੂਨੰਗਲ, ਸੂਰਜ ਪ੍ਰਕਾਸ਼, ਪਰਮਜੀਤ ਮੰਗਾ, ਗੁਰਬੀਰ ਸਿੰਘ ਢਿੱਲੋਂ, ਜਸਬੀਰ ਸਿੰਘ ਮਾਣਾ, ਬਾਬਾ ਬਲਜੀਤ ਸਿੰਘ, ਬਾਬਾ ਕਰਮ ਸਿੰਘ ਪਹੁੰਚੇ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ...

ਜਸਵੀਰ ਸਿੰਘ ਗੜ੍ਹੀ ਵੱਲੋਂ SC ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਦੀ ਚੇਅਰਮੈਨੀ...

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਚੰਡੀਗੜ੍ਹ; 28 ਅਗਸਤ 2026:ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ...

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ...

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

*ਜਲੰਧਰ; 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ...

ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਪੋਸਟ ਬਣੀ ਚੰਨੀ ਲਈ ਮੁਸੀਬਤ? ਹਾਈਕਮਾਨ ਦੀ ਨਾਰਾਜ਼ਗੀ ਦੀ ਚਰਚਾ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...