ਚੰਡੀਗੜ੍ਹ: ਆਈ.ਏ.ਐਸ. ਵੇਣੂ ਪ੍ਰਸਾਦ ਨੇ ਅੱਜ ਮੁੱਖ ਮੰਤਰੀ ਦੇ ਅਹੁਦੇਦਾਰ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਆਈ.ਏ.ਐਸ. ਵੇਣੁ ਪ੍ਰਸਾਦ ਨੂੰ ਐਤਵਾਰ ਨੂੰ ਨਵੇਂ ਬਣੇ ਮੁੱਖ ਮੰਤਰੀ ਪੰਜਾਬ ਦਾ ਨਵਾਂ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ ਸੀ।
----------- Advertisement -----------
ਵੇਣੂ ਪ੍ਰਸਾਦ ਨੇ ਵਧੀਕ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ
Published on
----------- Advertisement -----------












