September 22, 2026, 2:04 pm
----------- Advertisement -----------
HomeNewsLatest Newsਵਿਜੇ ਰੂਪਾਨੀ ਅੱਜ ਪੰਜਾਬ ਆਉਣਗੇ, ਜਲੰਧਰ ਲੋਕ ਸਭਾ ਉਪ ਚੋਣ ਦੀਆਂ ਤਿਆਰੀਆਂ...

ਵਿਜੇ ਰੂਪਾਨੀ ਅੱਜ ਪੰਜਾਬ ਆਉਣਗੇ, ਜਲੰਧਰ ਲੋਕ ਸਭਾ ਉਪ ਚੋਣ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ

Published on

----------- Advertisement -----------

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਅੱਜ ਤੋਂ ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਰੁਪਾਨੀ ਅੱਜ ਸਭ ਤੋਂ ਪਹਿਲਾਂ ਜਲੰਧਰ ਪਹੁੰਚਣਗੇ। ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਉਹ ਇੱਥੇ ਭਾਜਪਾ ਆਗੂਆਂ ਨਾਲ ਵੱਖ-ਵੱਖ ਜਥੇਬੰਦਕ ਮੀਟਿੰਗਾਂ ਕਰਨ ਤੋਂ ਇਲਾਵਾ ਲੋਕ ਸਭਾ ਉਪ ਚੋਣਾਂ ਦੀਆਂ ਤਿਆਰੀਆਂ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।

ਵਿਜੇ ਰੂਪਾਨੀ 29 ਮਾਰਚ, 2023 ਨੂੰ ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫਤਰ ਦਾ ਦੌਰਾ ਕਰਨਗੇ। ਇੱਥੇ ਉਹ ਸੂਬਾ ਕੋਰ ਗਰੁੱਪ ਅਤੇ ਸੂਬਾ ਅਹੁਦੇਦਾਰਾਂ ਨਾਲ ਵੱਖਰੀ ਜਥੇਬੰਦਕ ਮੀਟਿੰਗ ਵੀ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...