July 7, 2026, 9:09 pm
----------- Advertisement -----------
HomeNewsBreaking Newsਸਿੱਟ ਅੱਗੇ ਪੇਸ਼ ਹੋਣ ਲਈ ਪੁੱਜੇ ਵਿਜੇ ਸਾਂਪਲਾ

ਸਿੱਟ ਅੱਗੇ ਪੇਸ਼ ਹੋਣ ਲਈ ਪੁੱਜੇ ਵਿਜੇ ਸਾਂਪਲਾ

Published on

----------- Advertisement -----------

ਭਾਜਪਾ ਦੇ ਸੀਨੀਅਰ ਆਗੂ ਅਤੇ ਐਸ. ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਐਸ. ਆਈ. ਟੀ. ਮੁਹਰੇ ਪੇਸ਼ ਹੋਣ ਲਈ ਚੰਡੀਗੜ੍ਹ ਦੇ ਸੈਕਟਰ 32 ਸਥਿਤ ਪੰਜਾਬ ਪੁਲਿਸ ਆਫਿਸਰ ਇੰਸਟੀਚਿਊਟ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਬੇਅਦਬੀ ਮਾਮਲੇ ਨੂੰ ਲੈ ਕੇ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ।

ਸਿੱਟ ਵਲੋਂ ਦੂਜੀ ਵਾਰ ਨੋਟਿਸ ਭੇਜਿਆ ਗਿਆ ਹੈ, ਮੈਂ ਉਨ੍ਹਾਂ ਨੂੰ ਕਿਹਾ ਕਿ ਕੋਈ ਕਾਗ਼ਜ਼ੀ ਦਸਤਾਵੇਜ ਦਿੱਤੇ ਜਾਣ ਉਸ ਤੋਂ ਬਾਅਦ ਹੀ ਜਵਾਬ ਦੇ ਸਕਾਂਗਾ। ਅਕਾਲੀ ਭਾਜਪਾ ਸਰਕਾਰ ਮੌਕੇ ਕਈ ਮੰਗ ਪੱਤਰ ਸੌਂਪੇ, ਪਰ ਸਿੱਟ ਵਲੋਂ ਅਜੇ ਤੱਕ ਕਿਸ ਮੰਗ ਪੱਤਰ ਬਾਰੇ ਸਪੱਸ਼ਟੀਕਰਨ ਮੰਗਿਆ ਜਾ ਰਿਹਾ ਹੈ, ਉਹ ਨਹੀਂ ਦੱਸਿਆ ਜਾ ਰਿਹਾ। ਜਾਣਬੁੱਝ ਕੇ ਭਾਜਪਾ ਨੂੰ ਇਸ ਮਾਮਲੇ ਵਿਚ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਨੂੰ ਅਪੀਲ, ਆਪਣੀ ਜ਼ਿੱਦ ਛੱਡ ਕੇ ਈ-0 ਅਤੇ ਈ-20 ਦੋਵੇਂ ਵਿਕਲਪ ਦੇਣ, ਤਾਂ ਜੋ ਲੋਕ ਆਪਣੀ ਮਰਜ਼ੀ ਦਾ ਪੈਟਰੋਲ ਖਰੀਦ ਸਕਣ- ਕੇਜਰੀਵਾਲ

ਨਵੀਂ ਦਿੱਲੀ, 07 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ 'ਤੇ...

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਤਲੁਜ ਫ਼ਿਲਮ ‘ਤੇ ਪਾਬੰਦੀ ਦੀ ਕੀਤੀ ਨਿੰਦਾ, ਕਿਹਾ- “ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦ...

ਸੈਂਸਰਸ਼ਿਪ ਰਾਹੀਂ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ, ‘ਸਤਲੁਜ’ ਨੂੰ ਤੁਰੰਤ ਬਹਾਲ ਕੀਤਾ ਜਾਵੇ: ਬਲਤੇਜ ਪੰਨੂ

ਚੰਡੀਗੜ੍ਹ 6 ਜੁਲਾਈ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਮਵਾਰ ਨੂੰ ਇੱਕ ਓਟੀਟੀ ਪਲੇਟਫਾਰਮ ਤੋਂ...

Canada ਤੋਂ ਮੁੜ ਆਈ ਮੰਦਭਾਗੀ ਖ਼ਬਰ, ਪੰਜਾਬ ਦੇ 2 ਨੌਜਵਾਨਾਂ ਦੀ ਨਦੀ ’ਚ ਡੁੱਬਣ ਕਾਰਨ ਹੋਈ ਮੌਤ, ਇੰਝ ਵਾਪਰੀ ਘਟਨਾ

ਕੈਨੇਡਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਕੈਨੇਡਾ ਦੇ ਮਾਂਟਰੀਅਲ ਵਿੱਚ...

ਪ੍ਰੋ ਲੀਗ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨ ਪ੍ਰੋ ਲੀਗ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਸੱਚਖੰਡ...

ਭੁਪੇਸ਼ ਬਘੇਲ ਦਾ ਵੱਡਾ ਬਿਆਨ, ‘ਮੈਂ ਸਾਰਿਆਂ ਨਾਲ ਕਰਾਂਗਾ ਮੁਲਾਕਾਤ’

ਪੰਜਾਬ ਵਿਚ ਚੱਲ ਰਹੀ ਹਲਚਲ ਵਿਚਾਲੇ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਪੰਜਾਬ ਦੇ...

ਘਰੇਲੂ ਝਗੜਾ ਸੁਲਝਾਉਣ ਗਈ ਪੁਲਿਸ ‘ਤੇ ਹਮਲਾ: ASI ਦੀ ਵਰਦੀ ਪਾੜੀ, ਕਾਂਸਟੇਬਲ ਦੀ ਉਂਗਲੀ ਤੋੜੀ

ਤਰਨਤਾਰਨ ਦੇ ਪਿੰਡ ਸੋਹਲ ਵਿੱਚ ਘਰੇਲੂ ਝਗੜਾ ਸੁਲਝਾਉਣ ਗਈ ਪੁਲਿਸ ਪਾਰਟੀ 'ਤੇ ਪਰਿਵਾਰ ਦੇ...