September 6, 2026, 11:25 pm
----------- Advertisement -----------
HomeNewsLatest Newsਵਿਸਾਖੀ ਦਾ ਤੋਹਫ਼ਾ! ਸਿੱਖ ਧਰਮ ਦੇ ਪਵਿੱਤਰ ਅਸਥਾਨਾਂ ਲਈ ਸ਼ੁਰੂ ਹੋਵੇਗੀ ਆਹ...

ਵਿਸਾਖੀ ਦਾ ਤੋਹਫ਼ਾ! ਸਿੱਖ ਧਰਮ ਦੇ ਪਵਿੱਤਰ ਅਸਥਾਨਾਂ ਲਈ ਸ਼ੁਰੂ ਹੋਵੇਗੀ ਆਹ ਖਾਸ ਟਰੇਨ

Published on

----------- Advertisement -----------

ਸਿੱਖ ਸ਼ਰਧਾਲੂਆਂ ਲਈ ਜ਼ਰੂਰੀ ਖਬਰ ਹੈ। ਰੇਲਵੇ ਮੰਤਰਾਲੇ ਵੱਲੋਂ ਵਿਸਾਖੀ ਦੇ ਮੌਕੇ ’ਤੇ ਸਿੱਖ ਧਰਮ ਦੇ ਕਈ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਆਪਣੀ ‘ਭਾਰਤ ਗੌਰਵ ਟੂਰਿਸਟ ਟਰੇਨ’ ਗੁਰੂ ਕ੍ਰਿਪਾ ਯਾਤਰਾ ਸ਼ੁਰੂ ਹੋਣ ਜਾ ਰਹੀ ਹੈ। 10 ਰਾਤਾਂ ਅਤੇ 11 ਦਿਨਾਂ ਦੀ ਇਹ ਯਾਤਰਾ 5 ਅਪ੍ਰੈਲ ਨੂੰ ਲਖਨਊ ਤੋਂ ਸ਼ੁਰੂ ਹੋਵੇਗੀ ਅਤੇ 15 ਅਪ੍ਰੈਲ ਨੂੰ ਸਮਾਪਤ ਹੋਵੇਗੀ। ਸ਼ਰਧਾਲੂ ਪੰਜ ਪਵਿੱਤਰ ਤਖ਼ਤਾਂ ਸਮੇਤ ਸਿੱਖ ਧਰਮ ਦੇ ਕਈ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨਗੇ।

ਆਨੰਦਪੁਰ ਸਾਹਿਬ ’ਚ ਸ੍ਰੀ ਕੇਸਗੜ੍ਹ ਸਾਹਿਬ ਗੁਰਦੁਆਰਾ ਅਤੇ ਵਿਰਾਸਤ-ਏ-ਖਾਲਸਾ, ਕੀਰਤਪੁਰ ਸਾਹਿਬ ’ਚ ਗੁਰਦੁਆਰਾ ਸ੍ਰੀ ਪਾਤਾਲਪੁਰੀ ਸਾਹਿਬ, ਸਰਹਿੰਦ ’ਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਅੰਮ੍ਰਿਤਸਰ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ, ਬੰਠਿਡਾ ’ਚ ਸ੍ਰੀ ਦਮਦਮਾ ਸਾਹਿਬ, ਨਾਂਦੇੜ ’ਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਬੀਦਰ ’ਚ ਗੁਰਦੁਆਰਾ ਸ੍ਰੀ ਗੁਰੂ ਨਾਨਕ ਝੀਰਾ ਸਾਹਿਬ ਅਤੇ ਪਟਨਾ ’ਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਯਾਤਰਾ ਸ਼ਾਮਲ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...