November 16, 2026, 4:08 pm
----------- Advertisement -----------
HomeNewsBreaking Newsਭਾਖੜਾ ਤੋਂ ਅੱਜ ਵੀ ਛੱਡਿਆ ਜਾ ਰਿਹਾ 40 ਹਜ਼ਾਰ ਕਿਊਸਿਕ ਪਾਣੀ, ਖਤਰੇ...

ਭਾਖੜਾ ਤੋਂ ਅੱਜ ਵੀ ਛੱਡਿਆ ਜਾ ਰਿਹਾ 40 ਹਜ਼ਾਰ ਕਿਊਸਿਕ ਪਾਣੀ, ਖਤਰੇ ਦੇ ਨਿਸ਼ਾਨ ਤੋਂ 9 ਫੁੱਟ ਦੂਰ ਹੈ ਪਾਣੀ

Published on

----------- Advertisement -----------

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਖੜਾ ਡੈਮ ਤੋਂ ਅੱਜ ਫਿਰ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਅੱਜ 40,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ ‘ਚ ਪਾਣੀ ਦਾ ਪੱਧਰ 1670.67 ਫੁੱਟ ਹੋ ਗਿਆ ਹੈ ਜੋ ਕਿ ਖਤਰੇ ਦੇ ਨਿਸ਼ਾਨ ਤੋਂ 9 ਫੁੱਟ ਦੂਰ ਹੈ।

ਹਾਲਾਂਕਿ ਕਲ ਵੀ ਭਾਖੜਾ ਡੈਮ ਤੋਂ ਪਾਣੀ ਛੱਡਿਆ ਗਿਆ ਸੀ ਤੇ ਫਲੱਡ ਗੇਟ ਖੋਲ੍ਹੇ ਗਏ ਸੀ। ਗੋਬਿੰਦ ਸਾਗਰ ਝੀਲ ਵਿਚ 1672 ਫੁੱਟ ਪਾਣੀ ਸੀ ਤੇ ਅੱਜ ਪਾਣੀ ਦਾ ਪੱਧਰ 1670 ਫੁੱਟ ਹੈ। ਮੌਸਮ ਵਿਭਾਗ ਵੱਲੋਂ ਹਾਲਾਂਕਿ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨੀਂ ਵੀ ਕਈ ਜਿਲ੍ਹਿਆਂ ਵਿਚ ਮੀਂਹ ਪਿਆ। ਭਾਖੜਾ ਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ ਗਏ ਸੀ ਤੇ ਦੋਵਾਂ ਡੈਮਾਂ ਤੋਂ ਸਤਲੁਜ ਤੇ ਬਿਆਸ ਦਰਿਆ ਵਿਚ ਪਹਿਲਾਂ ਦੇ ਮੁਕਾਬਲੇ ਵਾਧੂ ਪਾਣੀ ਛੱਡਿਆ ਗਿਆ। ਦੱਸ ਦੇਈਏ ਕਿ BBMB ਤੇ ਪੌਂਗ ਡੈਮ ਲਗਾਤਾਰ ਡੈਮਾਂ ਵਿਚ ਪਾਣੀ ਛੱਡ ਰਿਹਾ ਹੈ। ਪੌਂਗ ਡੈਮ ਤੋਂ ਬੀਤੇ ਦਿਨੀਂ ਲਗਭਗ 39368, ਭਾਖੜਾ ਡੈਮ ਤੋਂ 40964 ਕਿਊਸਿਕ ਤੇ ਰਣਜੀਤ ਸਾਗਰ ਡੈਮ ਤੋਂ ਲਗਭਗ 33734 ਕਿਊਸਿਕ ਪਾਣੀ ਛੱਡਿਆ ਗਿਆ ਹੈ ਜਿਸ ਨਾਲ ਰਾਵੀ, ਬਿਆਸ ਤੇ ਸਤਲੁਜ ਵਿਚ ਪਾਣੀ ਦਾ ਪੱਧਰ ਵਧਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...