May 9, 2026, 8:03 pm
----------- Advertisement -----------
HomeNewsBreaking Newsਹਰੀਕੇ ਪੱਤਣ ‘ਚ ਛੱਡਿਆ ਗਿਆ ਪਾਣੀ, ਬਣਿਆ ਹੜ੍ਹ ਦਾ ਖਤਰਾ, ਲੋਕ ਘਰ...

ਹਰੀਕੇ ਪੱਤਣ ‘ਚ ਛੱਡਿਆ ਗਿਆ ਪਾਣੀ, ਬਣਿਆ ਹੜ੍ਹ ਦਾ ਖਤਰਾ, ਲੋਕ ਘਰ ਛੱਡਣ ਨੂੰ ਹੋਏ ਮਜਬੂਰ

Published on

----------- Advertisement -----------

ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਹਰੀਕੇ ਪੱਤਣ ਤੋਂ ਅੱਗੇ ਜਾ ਕੇ ਇਕ ਬੰਨ੍ਹ ਜੋ ਕਿ ਕਈ ਪਿੰਡਾਂ ਤੋਂ ਆਉਣ ਵਾਲੇ ਪਾਣੀ ਨੂੰ ਰੋਕਦਾ ਹੈ, ਉਥੇ ਪਾਣੀ ਦਾ ਪੱਧਰ ਵਧ ਗਿਆ ਹੈ। ਹਰੀਕੇ ਪੱਤਣ ‘ਚ ਪਾਣੀ ਛੱਡਿਆ ਗਿਆ ਹੈ ਜਿਸ ਕਰਕੇ ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਵਧ ਗਿਆ ਹੈ ਤੇ ਕਈ ਪਿੰਡ ਤਬਾਹੀ ਵੱਲ ਵਧ ਰਹੇ ਹਨ। ਕਈ-ਕਈ ਫੁੱਟ ਪਾਣੀ ਭਰ ਗਿਆ ਹੈ। ਲੋਕ ਘਰਾਂ ਨੂੰ ਛੱਡਣ ਲਈ ਮਜਬੂਰ ਹੋ ਰਹੇ ਹਨ। ਲੋਕਾਂ ਦੇ ਇਲਜ਼ਾਮ ਹਨ ਕਿ ਜਦੋਂ ਪ੍ਰਸ਼ਾਸਨ ਨੂੰ ਕਿਹਾ ਸੀ ਕਿ ਥੋੜ੍ਹਾ-ਥੋੜ੍ਹਾ ਪਾਣੀ ਛੱਡੋ ਤਾਂ ਕਿਸੇ ਨੇ ਸਾਡੀ ਗੱਲ ਨਹੀਂ ਸੁਣੀ ਤੇ ਹੁਣ ਜਦੋਂ ਕਿ ਹਰੀਕੇ ਪੱਤਣ ਵਿਚ ਪਾਣੀ ਛੱਡ ਦਿੱਤਾ ਗਿਆ ਹੈ ਤਾਂ ਸਾਡੇ ਪਿੰਡ ਡੁੱਬ ਗਏ ਹਨ। ਲੋਕ ਕਾਫੀ ਪ੍ਰੇਸ਼ਾਨ ਹਨ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਪਹਿਲਾਂ ਕੋਈ ਪ੍ਰਬੰਧ ਨਹੀਂ ਕੀਤੇ ਗਏ। ਹਰ ਸਾਲ ਇੰਝ ਹੀ ਪਾਣੀ ਆ ਜਾਂਦਾ ਹੈ। ਸਾਡੀ ਮੰਗ ਹੈ ਕਿ ਜਾਂ ਤਾਂ ਸਰਕਾਰ ਸਾਡੀ ਇਹ ਜ਼ਮੀਨ ਐਕਵਾਇਰ ਕਰਕੇ ਨਹਿਰ ਬਣਾਵੇ ਜਾਂ ਦਰਿਆ ‘ਤੇ ਇਕ ਹੋਰ ਬੰਨ੍ਹ ਬਣਾਇਆ ਜਾਵੇ ਤਾਂ ਜੋ ਤਬਾਹੀ ਤੋਂ ਬਚਾਇਆ ਜਾ ਸਕੇ। ਕਿਸਾਨ ਮਜਬੂਰੀ ਵਸ ਘਰ ਛੱਡ ਰਹੇ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀ ਸਿਆਸਤ ਦਾ ਨਵਾਂ ਚਿਹਰਾ ਬਣਨਗੇ ਦਿਲਜੀਤ ਦੋਸਾਂਝ? ਸਿੰਗਰ ਨੇ ਦਿੱਤਾ ਜਵਾਬ

ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਜਿੱਥੇ ਵੀ ਜਾਂਦੇ ਹਨ, ਪੰਜਾਬ ਬਾਰੇ ਗੱਲ ਕਰਦੇ ਹਨ, ਪਰ ਉਨ੍ਹਾਂ...

‘ਈਡੀ, ਸੀਬੀਆਈ, ਇਨਕਮ ਟੈਕਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਹਥਿਆਰ:ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ  ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ. ਦੀ ਰੇਡ ਦੀ...

*ਬੇਅਦਬੀ ਦੇ ਮਾਮਲਿਆਂ ਵਿੱਚ ਹੁਣ ਮਾਨਸਿਕ ਰੋਗੀ ਹੋਣ ਦਾ ਬਹਾਨਾ ਨਹੀਂ ਚੱਲੇਗਾ:ਰੀ ਭਗਵੰਤ ਸਿੰਘ ਮਾਨ

* *ਬਠਿੰਡਾ, 8 ਮਈ , 2026*:ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ...

AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ,  ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।

ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਸ਼ੁੱਕਰਵਾਰ (8 ਮਈ) ਨੂੰ ਕਿਸਨੇ ਨੇ...

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ (ਸ਼ੁੱਕਰਵਾਰ) ਸ੍ਰੀ ਅਕਾਲ ਤਖ਼ਤ ਸਾਹਿਬ...

ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਦਾ ਐਲਾਨ! ਹੈਲਪਲਾਈਨ ਨੰਬਰ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਦਾ ਸ਼ਡਿਊਲ...

ਹੁਣ Visa ਖਤਮ ਹੋਣ ‘ਤੇ ਵੀ ਕੈਨੇਡਾ ‘ਚ ਰੁਕ ਸਕਣਗੇ ਪੰਜਾਬੀ, ਇਮੀਗ੍ਰੇਸ਼ਨ ਨੇ ਬਦਲੇ ਨਿਯਮ

ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀਆਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ ਕੈਨੇਡਾ ਵਿੱਚ...