October 16, 2026, 5:17 pm
----------- Advertisement -----------
HomeNewsLatest NewsWeather Alert: ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ 7 ਦਿਨ ਮੀਂਹ ਦੀ ਚੇਤਾਵਨੀ

Weather Alert: ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ 7 ਦਿਨ ਮੀਂਹ ਦੀ ਚੇਤਾਵਨੀ

Published on

----------- Advertisement -----------

ਨਵਾਂ ਸਾਲ ਚੜ੍ਹ ਚੁੱਕਿਆ ਹੈ। ਠੰਢ ਨੇ ਨਵੇਂ ਸਾਲ ‘ਤੇ ਉੱਤਰ ਭਾਰਤ ਵਿੱਚ ਖ਼ੂਬ ਕਹਿਰ ਢਾਇਆ ਹੈ। ਹੁਣ ਵੀ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਠੰਢ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਦਾ ਅਲਰਟ ਮੌਸਮ ਵਿਭਾਗ ਵੱਲੋਂ ਜਾਰੀ ਕਰ ਦਿਤਾ ਗਿਆ ਹੈ। ਮੌਸਮ ਵਿਭਾਗ ਨੇ ਸਰਗਰਮ ਪੱਛਮੀ ਗੜਬੜੀ ਨੂੰ ਮੌਸਮ ਵਿਚ ਤਬਦੀਲੀ ਦਾ ਕਾਰਨ ਦੱਸਿਆ ਹੈ। ਵਿਭਾਗ ਮੁਤਾਬਕ 3 ਜਨਵਰੀ ਨੂੰ ਪੰਜਾਬ ਤੇ ਹਰਿਆਣਾ ‘ਚ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ ਤੇ ਇਸ ਦਾ ਅਸਰ ਤਿੰਨੋਂ ਸੂਬਿਆਂ ‘ਤੇ ਪਵੇਗਾ।

ਵਿਭਾਗ ਮੁਤਾਬਕ ਤਾਪਮਾਨ ਵਿਚ ਤਿੰਨ ਤੋਂ ਪੰਜ ਡਿਗਰੀ ਦੀ ਗਿਰਾਵਟ ਆਵੇਗੀ। ਸੋਮਵਾਰ ਦੀ ਗੱਲ ਕੀਤੀ ਜਾਏ ਤਾਂ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 23.2 ਡਿਗਰੀ ਸੈਲਸੀਅਸ (ਪਠਾਨਕੋਟ) ਦਰਜ ਕੀਤਾ ਗਿਆ। ਜਦਕਿ ਘੱਟੋ ਘੱਟ ਤਾਪਮਾਨ 2.8 ਡਿਗਰੀ (ਬਠਿੰਡਾ) ਦਰਜ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...

ਸੁਖਨਾ ਝੀਲ ਨੂੰ ਮਿਲੀ ਰਾਮਸਰ ਸਾਈਟ ਦੀ ਮਾਨਤਾ, ਪ੍ਰਵਾਸੀ ਪੰਛੀਆਂ ਅਤੇ ਦੁਰਲੱਭ ਪ੍ਰਜਾਤੀਆਂ ਦੀ ਸੰਭਾਲ ਨੂੰ ਮਿਲੇਗੀ ਮਜ਼ਬੂਤੀ

ਚੰਡੀਗੜ੍ਹ ਦੀ ਪਛਾਣ ਮੰਨੀ ਜਾਣ ਵਾਲੀ ਸੁਖਨਾ ਝੀਲ ਨੂੰ ਅੰਤਰਰਾਸ਼ਟਰੀ ਮਹੱਤਤਾ ਵਾਲੀ ਆਰਦ੍ਰਭੂਮੀ ਯਾਨੀ...

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਵਿੱਚ ਗ਼ਰੀਬ ਪਰਿਵਾਰਾਂ ਲਈ ਚਲਾਈ ਜਾਂਦੀ ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ (SNAP) ਸਕੀਮ ਤਹਿਤ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ...