August 3, 2026, 1:49 pm
----------- Advertisement -----------
HomeNewsLatest Newsਜਾਣੋ ਆਖਰ 16 ਮਾਰਚ ਨੂੰ ਹੀ ਕਿਉਂ ਸਹੁੰ ਚੁੱਕਣਗੇ ਭਗਵੰਤ ਮਾਨ?

ਜਾਣੋ ਆਖਰ 16 ਮਾਰਚ ਨੂੰ ਹੀ ਕਿਉਂ ਸਹੁੰ ਚੁੱਕਣਗੇ ਭਗਵੰਤ ਮਾਨ?

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ 16 ਮਾਰਚ ਨੂੰ ਸਹੁੰ ਚੁੱਕਣਗੇ। ਹਰ ਕੋਈ ਇਹ ਜਾਣਨ ਲਈ ਉਤਸੁਕ ਹੈ ਕਿ ਮਾਨ ਨੇ ਸਹੁੰ ਚੁੱਕ ਸਮਾਗਮ ਲਈ 16 ਮਾਰਚ ਨੂੰ ਕਿਉਂ ਚੁਣਿਆ। ਅਸਲ ਵਿੱਚ ਇਸਦੇ ਪਿੱਛੇ 16 ਦਾ ਅੰਕੜਾ ਹੀ ਹੈ। ਜਿਸ ਰਾਹੀਂ ਉਸ ਨੇ ਕਾਮੇਡੀ ਤੋਂ ਬਾਅਦ ਰਾਜਨੀਤੀ ਵਿੱਚ ਵੀ ਕਾਮਯਾਬੀ ਹਾਸਲ ਕੀਤੀ।

16 ਮਈ 1992 ਨੂੰ ਭਗਵੰਤ ਮਾਨ ਦੀ ਪਹਿਲੀ ਕੈਸੇਟ ‘ਗੋਭੀ ਦੀਆ ਕੱਚੀਆਂ ਗੱਲਾਂ’ ਆਈ। ਇਸ ਨੂੰ ਬਹੁਤੀ ਪ੍ਰਸਿੱਧੀ ਤਾਂ ਨਹੀਂ ਮਿਲੀ ਪਰ ਮਾਨ ਨੇ ਕਾਮੇਡੀ ਦੀ ਦੁਨੀਆ ਵਿਚ ਆਪਣੀ ਪਛਾਣ ਬਣਾਉਣੀ ਸ਼ੁਰੂ ਕਰ ਦਿੱਤੀ।
ਮਾਨ ਦੀ ਕਾਮੇਡੀ ਕੈਸੇਟ ‘ਕੁਲਫੀ ਗਰਮ-ਗਰਮ’ 16 ਦਸੰਬਰ 1992 ਨੂੰ ਆਈ ਸੀ। ਇੱਥੋਂ ਹੀ ਉਸ ਦੇ ਕਾਮੇਡੀ ਕਰੀਅਰ ਨੇ ਇੱਕ ਨਵਾਂ ਮੋੜ ਲਿਆ ਅਤੇ ਉਹ ਇੱਕ ਪ੍ਰਸਿੱਧ ਪੰਜਾਬੀ ਕਾਮੇਡੀਅਨ ਵਜੋਂ ਪਛਾਣਿਆ ਗਿਆ।

ਭਗਵੰਤ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਲੋਕ ਸਭਾ ਚੋਣ ਜਿੱਤ ਗਏ ਹਨ। ਉਹ ਤਰੀਕ ਵੀ 16 ਮਈ 2014 ਸੀ। ਉਨ੍ਹਾਂ ਨੂੰ 2 ਲੱਖ ਤੋਂ ਵੱਧ ਦੇ ਫਰਕ ਨਾਲ ਚੋਣ ਜਿੱਤੀ।

ਪੰਜਾਬ ਦੀ 16ਵੀਂ ਵਿਧਾਨ ਸਭਾ ਲਈ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਚੋਣ ਲੜੀ ਅਤੇ 92 ਸੀਟਾਂ ਨਾਲ ਸੱਤਾ ਹਾਸਲ ਕੀਤੀ।

16 ਦੇ ਅੰਕੜੇ ਨਾਲ ਜੁੜੀ ਇੱਕ ਦੁਖਦਾਈ ਗੱਲ …

ਭਗਵੰਤ ਮਾਨ ਦੇ 16 ਦੇ ਅੰਕੜੇ ਨਾਲ ਸਬੰਧਤ ਦੁਖਦਾਈ ਗੱਲ ਇਹ ਹੈ ਕਿ ਉਨ੍ਹਾਂ ਦੇ ਪਿਤਾ ਮਹਿੰਦਰ ਸਿੰਘ ਦੀ 16 ਮਈ 2011 ਨੂੰ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...