November 3, 2026, 3:33 pm
----------- Advertisement -----------
HomeNewsBreaking Newsਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ...";...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਔਰਤ ਘਟਨਾ ਤੋਂ ਕੁਝ ਸਮਾਂ ਪਹਿਲਾਂ ਹੀ ਆਪਣੇ ਪੇਕੇ ਘਰ ਤੋਂ ਵਾਪਸ ਆਈ ਸੀ। ਪੁਲਿਸ ਨੇ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪਿੰਡ ਵਾਸੀ ਸ਼ਿਵਮ ਦਾ 2 ਸਾਲ ਪਹਿਲਾਂ ਚੌਢੇਰਾ ਪਿੰਡ ਦੀ ਰਹਿਣ ਵਾਲੀ ਰੇਸ਼ਮਾ ਨਾਲ ਵਿਆਹ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿਚਾਲੇ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਬੁੱਧਵਾਰ ਦੁਪਹਿਰ ਰੇਸ਼ਮਾ ਆਪਣੇ ਪੇਕੇ ਘਰ ਤੋਂ ਵਾਪਸ ਆਈ ਸੀ।

ਘਰ ਪਰਤਣ ਤੋਂ ਬਾਅਦ ਕਿਸੇ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਮੁੜ ਝਗੜਾ ਸ਼ੁਰੂ ਹੋ ਗਿਆ। ਇਸ ਦੌਰਾਨ ਸ਼ਿਵਮ ਨੇ ਤਮੰਚੇ ਨਾਲ ਗੋਲੀ ਮਾਰ ਕੇ ਰੇਸ਼ਮਾ ਦੀ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਮੁਲਜ਼ਮ ਨੂੰ ਫੜ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਸੀਓ ਸਦਰ ਸ਼ੁਭਮ ਵਰਮਾ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਭਗਵੰਤ ਮਾਨ ਨੇ 801 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ- ਹੁਣ ਤੱਕ ਦਿੱਤੀਆਂ 71,777 ਸਰਕਾਰੀ ਨੌਕਰੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3 ਨਵੰਬਰ ਨੂੰ ਮੋਹਾਲੀ ਵਿਖੇ ਕਰਵਾਏ...

ਲੁਧਿਆਣਾ ’ਚ ਬੁਆਏਫਰੈਂਡ ’ਤੇ ਹਮਲੇ ਤੋਂ ਦੁਖੀ ਕੁੜੀ ਨੇ ਨਿਗਲਿਆ ਜ਼ਹਿਰ, ਦੋਵੇਂ ਧਿਰਾਂ ਵੱਲੋਂ ਗੰਭੀਰ ਇਲਜ਼ਾਮ

ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ਨੇੜੇ ਹਰਚਰਨ ਨਗਰ ਇਲਾਕੇ ‘ਚ ਪ੍ਰੇਮ ਸਬੰਧਾਂ ਨੂੰ ਲੈ...

ਜਥੇਦਾਰ ਗੜਗੱਜ ਨੂੰ AI ਰਾਹੀਂ ਗੁਰਬਾਣੀ ਪ੍ਰਸਾਰ ’ਤੇ ਇਤਰਾਜ਼, AI ਕੰਪਨੀਆਂ ਨਾਲ ਕਰਨਗੇ ਸੰਪਰਕ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੰਡਨ...

ਅਮਰੀਕਾ ’ਚ ਨਗਰ ਕੀਰਤਨ ਦੌਰਾਨ ਫਾਇਰਿੰਗ, 2 ਲੋਕ ਜ਼ਖਮੀ, ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੇ ਸਟਰ ਕਾਉਂਟੀ ਵਿੱਚ ਆਯੋਜਿਤ ਨਗਰ ਕੀਰਤਨ ਦੌਰਾਨ ਹਿੰਸਾ ਦੀਆਂ ਦੋ...

ਤੁਸ਼ਾਰ ਕਪੂਰ ਨੂੰ 5 ਕਰੋੜ ਰੁਪਏ ਫਿਰੌਤੀ ਦੀ ਧਮਕੀ; ਬਿਸ਼ਨੋਈ ਗੈਂਗ ਦੇ ਨਾਮ ‘ਤੇ ਆਇਆ ਫੋਨ

ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਇੱਕ ਧਮਕੀ ਭਰਿਆ ਕਾਲ ਆਇਆ। ਕਾਲ ਕਰਨ ਵਾਲੇ ਨੇ...

ਪੰਜਾਬ ਚੋਣਾਂ 2027: ਮੰਤਰੀ ਹਰਪਾਲ ਚੀਮਾ ਦਿੜ੍ਹਬਾ ਤੇ ਅਮਨ ਅਰੋੜਾ ਸੁਨਾਮ ਤੋਂ ਲੜਨਗੇ ਚੋਣ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ...

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲੇਗਾ ਕੈਬਨਿਟ ਮੰਤਰੀਆਂ ਦਾ ਪੈਨਲ, ਮੰਤਰੀ ਖੁੱਡੀਆਂ ਵੱਲੋਂ ਪਰਿਵਾਰ ਨੂੰ ਅੱਗੇ ਗੱਲਬਾਤ ਦਾ ਭਰੋਸਾ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਮੋੜ ਆਇਆ...

ਲੁਧਿਆਣਾ ‘ਚ ਗੁਰਦੁਆਰਾ ਸਾਹਿਬ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਪੁਲਿਸ ਹਿਰਾਸਤ ‘ਚ ਮੌਤ, ਪੁੱਛਗਿੱਛ ਦੌਰਾਨ ਵਿਗੜੀ ਸੀ ਤਬੀਅਤ

ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਗੋਲੀਬਾਰੀ ਕਰਨ ਵਾਲੇ...

ਝੋਟਾ ਦੇ ਪਿਤਾ ਦੀ ਰਾਹੁਲ ਗਾਂਧੀ ਤੇ ਬਿੱਟੂ ਨੂੰ ਅਪੀਲ, ਪਰਿਵਾਰ ਨੂੰ ਮਿਲਣ ਨਾ ਆਉਣ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਹੋਈ ਮੌਤ ਤੋਂ ਬਾਅਦ...