June 14, 2026, 2:29 pm
----------- Advertisement -----------
HomeNewsBreaking Newsਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਨਾਲ ਦਹਿਸ਼ਤ ਫੈਲ ਗਈ ਹੈ। ਸਕੂਲ ਮਾਲਿਕ ਮਹਿਲਾ ਦਾ ਸਕੂਲ ਦੇ ਗੇਟ ਨੇੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਮਨੀਸ਼ਾ ਮਿੱਤਲ ਵਜੋਂ ਹੋਈ। ਇਸ ਘਟਨਾ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਸ਼ਾਮ ਕਰੀਬ 6 ਵਜੇ ਸੰਜੌਲੀ ਸਥਿਤ ਇੱਕ ਸਕੂਲ ਕੰਪਲੈਕਸ ਵਿੱਚ ਨਕਾਬਪੋਸ਼ ਹਮਲਾਵਰ ਆਏ ਅਤੇ ਮਨੀਸ਼ਾ ਨੂੰ ਗੋਲੀਆਂ ਮਾਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਮਨੀਸ਼ਾ ਦੀ ਦੇਹ ਖੂਨ ਨਾਲ ਲੱਥਪੱਥ ਸਕੂਲ ਦੇਤ ਨੇੜੇ ਪਿਆ ਸੀ। ਸੂਚਨਾ ਮਿਲਣ ‘ਤੇ, ਇੱਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਮੁੱਢਲੀ ਜਾਂਚ ਵਿੱਚ ਇਹ ਘਟਨਾ ਜਾਇਦਾਦ ਦੇ ਵਿਵਾਦ ਨਾਲ ਜੁੜੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਨੀਸ਼ਾ ਮਿੱਤਲ ਦਾ ਆਪਣੇ ਭਰਾ ਨਾਲ ਜਾਇਦਾਦ ਨੂੰ ਲੈ ਕੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਸੇ ਰੰਜਿਸ ਕਾਰਨ ਇਸ ਹੱਤਿਆ ਨੂੰ ਅੰਜਾਮ ਦਿੱਤਾ ਗਿਆ ਹੈ। ਸ਼ਿਮਲਾ ਦੇ ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਇੱਕ ਔਰਤ ‘ਤੇ ਗੋਲੀ ਚਲਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਅਗਲੀ ਕਾਰਵਾਈ ਕਰਨ ਤੋਂ ਪਹਿਲਾਂ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਰਹੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਚੰਡੀਗੜ੍ਹ, 13 ਜੂਨ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ...

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ, 13 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ...

ਨਸ਼ੇ ਦੀ ਲਤ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ: ਡਾ. ਬਲਬੀਰ ਸਿੰਘ

ਚੰਡੀਗੜ੍ਹ, 13 ਜੂਨ 2026:ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ...

‘ਦੇਸ਼ ਦਾ ਕੋਈ ਵੀ ਅੰਦੋਲਨ ਹੋਵੇ, ਪੰਜਾਬ ਤੋਂ ਬਿਨਾਂ ਪੂਰਾ ਨਹੀਂ ਹੋਇਆ’-ਅੰਮ੍ਰਿਤਸਰ ਪਹੁੰਚੇ CJP ਦੇ ਲੀਡਰ ਅਭਿਜੀਤ ਦਾ ਬਿਆਨ

ਅੰਮ੍ਰਿਤਸਰ ਵਿਚ ਕਾਕਰੋਚ ਜਨਤਾ ਪਾਰਟੀ ਨੇ ਪ੍ਰਦਰਸ਼ਨ ਕੀਤਾ। ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ ਦੁਪਹਿਰ...

ਗੁਰਦੁਆਰਾ ਸਾਹਿਬ ‘ਚ ਸਿੱਖ ਜਥੇਬੰਦੀਆਂ ਵੱਲੋਂ ਰੁਕਵਾਈ ਗਈ ਯੋਗਾ ਕਲਾਸ, ਬੋਲੇ- ‘ਗੁਰੂ ਘਰ ‘ਚ ਇਹ ਬਰਦਾਸ਼ਤ ਨਹੀਂ’

ਫ਼ਰੀਦਕੋਟ ਦੇ ਗ੍ਰੀਨ ਐਵੇਨਿਊ ਸਥਿਤ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਸਰਕਾਰ ਦੀ ਯੋਜਨਾ ਤਹਿਤ ਚਲਾਈ...

ਮਨਾਲੀ ਘੁੰਮਣ ਗਏ ਪੰਜਾਬੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ‘ਚ ਡਿੱਗੀ, ਪਿਓ-ਧੀ ਦੀ ਹੋਈ ਮੌਤ

ਮਨਾਲੀ ਘੁੰਮਣ ਗਏ ਪੰਜਾਬੀ ਸੈਲਾਨੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ।...

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਬਠਿੰਡਾ / ਚੰਡੀਗੜ੍ਹ; 12 ਜੂਨ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ...