October 10, 2026, 5:24 pm
----------- Advertisement -----------
HomeNewsLatest Newsਭਿੱਖੀਵਿੰਡ 'ਚ ਹੈਰਾਨ ਕਰਨ ਵਾਲੀ ਵਾਰਦਾਤ: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਭਿੱਖੀਵਿੰਡ ‘ਚ ਹੈਰਾਨ ਕਰਨ ਵਾਲੀ ਵਾਰਦਾਤ: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Published on

----------- Advertisement -----------

ਭਿੱਖੀਵਿੰਡ: ਤਰਨਤਾਰਨ ਜ਼ਿਲ੍ਹੇ ਦੇ ਥਾਣਾਂ ਝਬਾਲ ਅਧੀਨ ਪੈਂਦੇ ਪਿੰਡ ਦੋਦੇ ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ 29 ਸਾਲਾਂ ਨੌਜਵਾਨ ਦਾ ਭਿੱਖੀਵਿੰਡ ਵਿਖੇ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੇਰ ਰਾਤ ਵਾਪਰੀ ਉਕਤ ਘਟਨਾ ਸਬੰਧੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਹਰਸਿਮਰਨ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਪਿੰਡ ਦੋਦੇ ਨੂੰ ਭਿੱਖੀਵਿੰਡ ਪਿੰਡ ‘ਚ ਕਿਸੇ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ। ਜਿਸ ਤੋਂ ਬਾਅਦ ਉਸਨੂੰ ਹਸਪਤਾਲ ਲੈ ਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤ ਐਲਾਨ ਦਿੱਤਾ।ਮੌਕੇ ਤੇ ਪੁੱਜੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...