November 16, 2026, 8:47 pm
----------- Advertisement -----------
HomeNewsBreaking Newsਮੋਹਾਲੀ ਦੇ ਨਿੱਜੀ ਬੈਂਕ ‘ਚ ਨੌਜਵਾਨ ਨੇ ਚੁੱਕਿਆ ਵੱਡਾ ਕਦਮ, ਬੈਂਕ ਦੇ...

ਮੋਹਾਲੀ ਦੇ ਨਿੱਜੀ ਬੈਂਕ ‘ਚ ਨੌਜਵਾਨ ਨੇ ਚੁੱਕਿਆ ਵੱਡਾ ਕਦਮ, ਬੈਂਕ ਦੇ ਬਾਥਰੂਮ ‘ਚ ਜਾ ਕੇ ਖੁਦ ਨੂੰ ਮਾਰੀ ਗੋਲੀ

Published on

----------- Advertisement -----------

ਮੋਹਾਲੀ ਦੇ ਸੈਕਟਰ 62 ਵਿੱਚ ਸਥਿਤ ਇੱਕ ਨਿੱਜੀ ਬੈਂਕ ਦੇ ਬਾਥਰੂਮ ਵਿੱਚ ਨੌਜਵਾਨ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮੋਗਾ ਦੇ ਰਹਿਣ ਵਾਲੇ ਰਾਜਦੀਪ ਸਿੰਘ ਵਜੋਂ ਹੋਈ ਹੈ। ਘਟਨਾ ਮੰਗਲਵਾਰ ਦੁਪਹਿਰ ਲਗਭਗ 2:30 ਵਜੇ ਵਾਪਰੀ। ਰਾਜਦੀਪ ਮੋਹਾਲੀ ਦੇ ਸੈਕਟਰ 82 ਵਿੱਚ ਆਊਟਲੇਟ ਇਮੀਗ੍ਰੇਸ਼ਨ ਨਾਮ ਦਾ ਇੱਕ ਸੈਂਟਰ ਚਲਾ ਰਿਹਾ ਸੀ।

ਰਾਜਦੀਪ ਸਿੰਘ ਨੇ ਖੁਦ ਨੂੰ ਗੋਲੀ ਮਾਰਨ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਵੀ ਲਿਖਿਆ ਹੈ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵੀ ਜਾਰੀ ਕੀਤਾ ਹੈ ਅਤੇ ਕੁਝ ਲੋਕਾਂ ਦੇ ਨਾਮ ਵੀ ਲਿਖੇ ਹਨ ਜੋ ਉਸਨੂੰ ਪਰੇਸ਼ਾਨ ਕਰ ਰਹੇ ਸਨ। ਰਾਜਦੀਪ ਦੇ ਮਾਤਾ-ਪਿਤਾ, ਭਰਾ ਅਤੇ ਪੁੱਤਰ ਵਿਦੇਸ਼ ਵਿੱਚ ਰਹਿੰਦੇ ਹਨ। ਕੱਲ੍ਹ ਜਦੋਂ ਇਹ ਖ਼ਬਰ ਮੋਗਾ ਪਹੁੰਚੀ ਤਾਂ ਪੂਰੇ ਮੋਗਾ ਵਿੱਚ ਸੋਗ ਦੀ ਲਹਿਰ ਫੈਲ ਗਈ। ਰਾਜਦੀਪ ਦਾ ਪੂਰਾ ਪਰਿਵਾਰ ਅਤੇ ਦੋਸਤ ਮੋਹਾਲੀ ਚਲੇ ਗਏ ਹਨ। ਇਸ ਵੇਲੇ ਮੋਗਾ ਵਿੱਚ ਕੋਈ ਵੀ ਪਰਿਵਾਰਕ ਮੈਂਬਰ ਨਹੀਂ ਬਚਿਆ ਹੈ।

ਰਾਜਦੀਪ ਦੇ ਪਿਤਾ ਦੇ ਸਾਰੇ ਦੋਸਤ ਉਨ੍ਹਾਂ ਦੇ ਘਰ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਨੇ ਦੱਸਿਆ ਹੈ ਕਿ ਘਰ ਨੂੰ ਇਸ ਵੇਲੇ ਤਾਲਾ ਲੱਗਿਆ ਹੋਇਆ ਹੈ ਪਰ ਰਾਜਦੀਪ ਅਤੇ ਉਨ੍ਹਾਂ ਦਾ ਪਰਿਵਾਰ ਇੱਕ ਬਹੁਤ ਵਧੀਆ ਪਰਿਵਾਰ ਹੈ। ਇਸ ਘਟਨਾ ਦਾ ਹੋਰ ਕੀ ਕਾਰਨ ਹੋ ਸਕਦਾ ਹੈ ਕਿਉਂਕਿ ਰਾਜਦੀਪ ਇੱਕ ਬਹੁਤ ਹੀ ਦੋਸਤਾਨਾ ਅਤੇ ਨੇਕ ਸੁਭਾਅ ਵਾਲਾ ਵਿਅਕਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...