November 10, 2026, 9:01 am
----------- Advertisement -----------
HomeNewsBreaking News ਡੀਜੇ ਤੇ ਨੱਚਣ ਨੂੰ ਲੈਕੇ ਹੋਇਆ ਵਿਵਾਦ, 2 ਭੈਣਾਂ ਦੇ ਇਕਲੌਤੇ ਭਰਾ...

 ਡੀਜੇ ਤੇ ਨੱਚਣ ਨੂੰ ਲੈਕੇ ਹੋਇਆ ਵਿਵਾਦ, 2 ਭੈਣਾਂ ਦੇ ਇਕਲੌਤੇ ਭਰਾ ਦਾ ਤੇਜ਼ਧਾਰ ਨਾਲ ਕ+ਤ+ਲ

Published on

----------- Advertisement -----------

ਬਰਨਾਲਾ ਦੇ ਕਸਬਾ ਧਨੌਲਾ ਵਿਖੇ ਦੋ ਭੈਣਾਂ ਦੇ ਇਕਲੌਤੇ ਭਰਾ 24 ਸਾਲਾ ਮੰਗਲ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਦਾਨਗੜ੍ਹ ਰੋਡ ਧਨੌਲਾ ਦਾ ਬੀਤੀ ਰਾਤ ਮਾਮੂਲੀ ਗੱਲ ਕਾਰਨ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ।ਮ੍ਰਿਤਕ ਦੀ ਮਾਂ ਜਸਵੀਰ ਕੋਰ ਨੇ ਦੱਸਿਆ ਕਿ ਮੰਗਲ ਸਿੰਘ ਬੀਤੀ ਰਾਤ ਇਕ ਵਿਆਹ ਸਮਾਗਮ ’ਚ ਨੱਚ ਰਿਹਾ ਸੀ, ਜਿੱਥੇ ਉਸ ਦੀ ਇਕ ਨੌਜਵਾਨ ਨਾਲ ਮਾਮੂਲੀ ਗੱਲ ਕਾਰਨ ਤਕਰਾਰ ਹੋ ਗਿਆ ‘ਤੇ ਉਸ ਨੌਜਵਾਨ ਨੇ ਆਪਣੇ ਪਿਤਾ ਨੂੰ ਬੁਲਾਕੇ ਕਿਰਚ ਨੁਮਾ ਹਥਿਆਰ ਮੰਗਲ ਸਿੰਘ ਦੇ ਪੇਟ ਦੇ ਨੀਚੇ ਮਾਰ ਦਿੱਤਾ ਅਤੇ ਫ਼ਰਾਰ ਹੋ ਗਏ। ਜਿੱਥੇ ਮੰਗਲ ਸਿੰਘ ਦੇ ਨੇੜਲੇ ਸਾਥੀਆਂ ਨੇ ਉਸ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਥਾਣਾ ਮੁਖੀ ਐੱਸ ਐੱਚ ਓ ਲਖਬੀਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਕਦਮਾ ਦਰਜ ਕਰਕੇ ਕਾਤਲਾਂ ਦੀ ਭਾਲ ਸ਼ੁੁਰੂ ਕਰ ਦਿੱਤੀ ਹੈ।  ਦੱਸਣਯੋਗ ਹੈ ਕਿ ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਇਕ ਭੈਣ ਵਿਆਹੀ ਸੀ ਹਾਲੇ ਇਕ ਭੈਣ ਦਾ ਵਿਆਹ ਕਰਨ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...