ਫਿਰੋਜ਼ਪੁਰ ਅੰਦਰ ਵਾਪਰੇ ਸੜਕ ਹਾਦਸੇ ਦੌਰਾਨ 11 ਦੇ ਕਰੀਬ ਹੋਈ ਮੌਤ 16 ਦੇ ਕਰੀਬ ਹੁਣ ਤੱਕ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਦੀਆਂ ਲਾਸ਼ਾ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਲਿਆਂਦੀਆਂ ਗਈਆ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸਾਰੇ ਨੌਜਵਾਨ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ। ਜੋ ਮੇਹਨਤ ਮਜਦੂਰੀ ਕਰਕੇ ਆਪਣੇ ਘਰ ਦਾ ਗੁਜਾਰਾ ਚਲਾ ਰਹੇ ਸਨ। ਜੋ ਗੁਰੂਹਰਸਹਾਏ ਤੋਂ ਜਲਾਲਾਬਾਦ ਵਿਖੇ ਵੇਟਰ ਦਾ ਕੰਮ ਕਰਨ ਲਈ ਜਾ ਰਹੇ ਸਨ। ਕਿ ਰਾਸਤੇ ਵਿੱਚ ਕੈਂਟਰ ਦਾ ਟਾਇਰ ਫਟਣ ਕਾਰਨ ਕੈਂਟਰ ਮਹਿੰਦਰਾ ਪਿਕਅੱਪ ਤੇ ਸਵਾਰ ਹੋਕੇ ਜਾ ਰਹੇ ਸਨ। ਕਿ ਰਾਸਤੇ ਵਿੱਚ ਇਹ ਹਾਦਸਾ ਵਾਪਰ ਗਿਆ।ਮ੍ਰਿਤਕਾਂ ਵਿਚ 5 ਭੈਣਾਂ ਦਾ ਇਕਲੌਤਾ ਭਰਾ ਸੀ ਜੋ ਸਾਰੇ ਪਰਿਵਾਰ ਦਾ ਸਹਾਰਾ ਸੀ
----------- Advertisement -----------
ਹਾਦਸੇ ਦੌਰਾਨ 5 ਭੈਣਾਂ ਦੇ ਇਕਲੌਤੇ ਭਰਾ ਸੁਖਵਿੰਦਰ ਸਿੰਘ ਦੀ ਵੀ ਹੋਈ ਮੌਤ
Published on
----------- Advertisement -----------