October 12, 2026, 2:30 pm
----------- Advertisement -----------
HomeNewsਅੰਮ੍ਰਿਤਸਰ 'ਚ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ, ਪਰਿਵਾਰ ਨੇ ਕਿਹਾ ਵੈਕਸੀਨ...

ਅੰਮ੍ਰਿਤਸਰ ‘ਚ ਨੌਜਵਾਨ ਦੀ ਸ਼ੱਕੀ ਹਾਲਤ ‘ਚ ਮੌਤ, ਪਰਿਵਾਰ ਨੇ ਕਿਹਾ ਵੈਕਸੀਨ ਲਗਵਾਉਣ ਤੋਂ ਬਾਅਦ ਵਰਤਿਆ ਭਾਣਾ

Published on

----------- Advertisement -----------

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਦੇ ਵੇਰਕਾ ਤੋਂ ਇੱਕ ਹੈਰਾਨੀਜਨਕ ਖਬਰ ਸਾਹਮਣੇ ਆਈ ਹੈ। ਵੇਰਕਾ ਦੇ ਅਜੀਤ ਨਗਰ ਦੀ ਗਲੀ ਨੰਬਰ 3 ਦਾ ਨੌਜਵਾਨ ਵਿੱਕੀ ਭਾਟੀਆ ਬੀਤੇ ਦਿਨੀਂ ਦੁਪਹਿਰ ਦੇ ਕਰੀਬ ਵੈਕਸੀਨ ਲਗਵਾ ਕੇ ਘਰ ਪਹੁੰਚਿਆ, ਜਿਸ ਤੋਂ ਬਾਅਦ ਉਸ ਨੂੰ ਘਬਰਾਹਟ ਹੋਣੀ ਸ਼ੁਰੂ ਹੋ ਗਈ।

ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਉਸ ਨੇ ਆਪਣੇ ਘਰ ਜਾਂਦੇ ਹੀ ਕੱਪੜੇ ਉਤਾਰਨੇ ਸ਼ੁਰੂ ਕਰ ਦਿੱਤੇ ਅਤੇ ਕਹਿਣ ਲੱਗਾ ਕਿ ਮੈਨੂੰ ਘਬਰਾਹਟ ਹੋ ਰਹੀ ਹੈ। ਪਰਿਵਾਰ ਨੇ ਦੱਸਿਆ ਉਹ ਰੋਟੀ ਖਾ ਕੇ ਸੌਂ ਗਿਆ ਤੇ ਸਵੇਰੇ ਅਸੀਂ ਜਦੋਂ ਉਸ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤੇ ਉਸ ਦਾ ਮੂੰਹ ਖੁੱਲ੍ਹਾ ਸੀ ਤੇ ਹੱਥ ਪੈਰ ਨੀਲੇ ਹੋਏ ਸਨ।

ਪਰਿਵਾਰ ਨੇ ਕਿਹਾ ਕਿ ਅਸੀਂ ਡਾਕਟਰ ਨੂੰ ਬੁਲਾਇਆ ‘ਤੇ ਡਾਕਟਰ ਨੇ ਦੱਸਿਆ ਕਿ ਉਸਦੀ ਮੌਤ ਹੋ ਚੁੱਕੀ ਹੈ। ਉਥੇ ਹੀ ਮੌਕੇ ‘ਤੇ ਪੁੱਜੇ ਸਿਹਤ ਵਿਭਾਗ ਅਤੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ, ਜੋ ਵੀ ਰਿਪੋਰਟ ਆਏਗੀ। ਉਸ ਹਿਸਾਬ ਨਾਲ ਬਣਦੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...