August 30, 2026, 12:00 pm
----------- Advertisement -----------
HomeNewsBreaking Newsਨੇਪਾਲ ਹੜ੍ਹ ‘ਚ ਲਾਪਤਾ ਹੋਇਆ ਪੰਜਾਬ ਦਾ ਨੌਜਵਾਨ, ਪਰਿਵਾਰ ਨੇ ਭਾਲ ਲਈ...

ਨੇਪਾਲ ਹੜ੍ਹ ‘ਚ ਲਾਪਤਾ ਹੋਇਆ ਪੰਜਾਬ ਦਾ ਨੌਜਵਾਨ, ਪਰਿਵਾਰ ਨੇ ਭਾਲ ਲਈ ਮਦਦ ਕਰਨ ਦੀ ਕੀਤੀ ਅਪੀਲ

Published on

----------- Advertisement -----------

ਹੈਪੀ ਸਭਰਾ ਤਰਨ ਤਾਰਨ:ਜ਼ਿਲ੍ਹੇ ਦੇ ਪਿੰਡ ਰੱਤੋਕੇ ਤੋਂ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਰਹਿਣ ਵਾਲੇ ਸਮਸ਼ੇਰ ਸਿੰਘ ਪੁੱਤਰ ਸਵਰਨ ਸਿੰਘ ਦੇ ਆਪਣੇ ਕੁਝ ਰਿਸ਼ਤੇਦਾਰਾਂ ਸਮੇਤ ਨੇਪਾਲ ਹੜ੍ਹ ਵਿੱਚ ਲਾਪਤਾ ਹੋਣ ਦੀ ਖ਼ਬਰ ਮਿਲੀ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਜਦੋ ਦਾ ਨੇਪਾਲ ‘ਚ ਹੜ੍ਹ ਆਇਆ ਆ ਉਦੋਂ ਤੋਂ ਸਮਸ਼ੇਰ ਸਿੰਘ ਅਤੇ ਉਨ੍ਹਾਂ ਦੇ ਨਾਲ ਗਏ ਵਿਅਕਤੀਆਂ ਨਾਲ ਸੰਪਰਕ ਨਹੀਂ ਹੋ ਰਿਹਾ, ਜਿਸ ਕਾਰਨ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵੱਧ ਗਈ ਹੈ। ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਲਾਪਤਾ ਵਿਅਕਤੀਆਂ ਦੀ ਜਲਦ ਭਾਲ ਲਈ ਹਰ ਸੰਭਵ ਮਦਦ ਕੀਤੀ ਜਾਵੇ। 

ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਨੇਪਾਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਲਾਪਤਾ ਨੌਜਵਾਨਾਂ ਦੀ ਸਹੀ ਜਾਣਕਾਰੀ ਹਾਸਲ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਕਦਮ ਚੁੱਕੇ ਜਾਣ।ਫਿਲਹਾਲ ਪਰਿਵਾਰ ਉਮੀਦ ਕਰ ਰਿਹਾ ਹੈ ਕਿ ਪ੍ਰਸ਼ਾਸਨ ਦੀ ਮਦਦ ਨਾਲ ਜਲਦ ਹੀ ਸਮਸ਼ੇਰ ਸਿੰਘ ਅਤੇ ਹੋਰ ਲਾਪਤਾ ਵਿਅਕਤੀਆਂ ਬਾਰੇ ਕੋਈ ਚੰਗੀ ਖ਼ਬਰ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਨੂੰ ਮਿਲੇ ਜਗਤਾਰ ਸਿੰਘ ਹਵਾਰਾ ਦੀ ਭੈਣ , ਪੈਰੋਲ ਸਬੰਧੀ ਕੀਤੀ ਕਾਰਗੁਜ਼ਾਰੀ ਲਈ ਸੀਐੱਮ ਦਾ ਕੀਤਾ ਧੰਨਵਾਦ

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦੀ ਪੈਰੋਲ ਨੂੰ ਲੈ ਕੇ ਜਥੇਦਾਰ ਸਾਬ੍ਹ ਜੀ...

ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਾਂ ਨੂੰ ਜੋੜਿਆ, ਨਸ਼ਾ ਮੁਕਤੀ ਅਤੇ ਉਮੀਦ ਦਾ ਸੰਦੇਸ਼ ਕੀਤਾ ਮਜ਼ਬੂਤ

ਚੰਡੀਗੜ੍ਹ, 29 ਅਗਸਤ 2026:ਸ਼ੁੱਕਰਵਾਰ ਨੂੰ ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਕੇਂਦਰਾਂ...

29 ਅਗਸਤ ਤੋਂ 7 ਸਤੰਬਰ ਤੱਕ ਵਿਸ਼ੇਸ਼ ਸਫਾਈ ਮੁਹਿੰਮ, ਕੂੜੇ ਵਾਲੇ ਸਥਾਨਾਂ ‘ਤੇ ਹੋਵੇਗਾ ਫੋਕਸ

ਚੰਡੀਗੜ੍ਹ 29 ਅਗਸਤ:ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ...

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...