August 4, 2026, 3:27 am
----------- Advertisement -----------
HomeNewsLatest Newsਯੁਵਰਾਜ ਸਿੰਘ ਦੇ ਘਰ ਆਈ ਵੱਡੀ ਖੁਸ਼ਖਬਰੀ, ਪਤਨੀ ਹੇਜ਼ਲ ਨੇ ਦਿੱਤਾ ਬੇਟੇ...

ਯੁਵਰਾਜ ਸਿੰਘ ਦੇ ਘਰ ਆਈ ਵੱਡੀ ਖੁਸ਼ਖਬਰੀ, ਪਤਨੀ ਹੇਜ਼ਲ ਨੇ ਦਿੱਤਾ ਬੇਟੇ ਨੂੰ ਜਨਮ

Published on

----------- Advertisement -----------

ਚੰਡੀਗੜ੍ਹ: ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦੇ ਘਰ ਵੱਡੀ ਖੁਸ਼ਖਬਰੀ ਆਈ ਹੈ। ਯੁਵਰਾਜ ਤੇ ਹੇਜ਼ਲ ਮਾਤਾ-ਪਿਤਾ ਬਣ ਗਏ ਹਨ। ਉਨ੍ਹਾਂ ਦੇ ਘਰ ਬੇਟੇ ਨੇ ਜਨਮ ਲਿਆ ਹੈ। ਯੁਵਰਾਜ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੇਜ਼ਲ ਨੇ ਬੇਟੇ ਨੂੰ ਜਨਮ ਦਿੱਤਾ ਹੈ।

ਯੁਵਰਾਜ ਸਿੰਘ ਨੇ ਇਹ ਖੁਸ਼ਖਬਰੀ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਫੀਡ ਰਾਹੀਂ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਹੇਜ਼ਲ ਕੀਚ ਨੇ ਬੇਟੇ ਨੂੰ ਜਨਮ ਦਿੱਤਾ ਹੈ। ਯੁਵੀ ਨੇ ਇਸ ਲਈ ਭਗਵਾਨ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਪ੍ਰਾਈਵੇਸੀ ਦਾ ਸਨਮਾਨ ਕਰਨ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...