November 11, 2026, 5:20 pm
----------- Advertisement -----------
HomeNewsBreaking Newsਟਰੰਪ ਨਾਲ ਬਹਿਸ ਤੋਂ ਬਾਅਦ ਜ਼ੈਲੇਂਸਕੀ ਨੇ ਮੁਆਫ਼ੀ ਮੰਗਣ ਤੋਂ ਕੀਤਾ ਇਨਕਾਰ

ਟਰੰਪ ਨਾਲ ਬਹਿਸ ਤੋਂ ਬਾਅਦ ਜ਼ੈਲੇਂਸਕੀ ਨੇ ਮੁਆਫ਼ੀ ਮੰਗਣ ਤੋਂ ਕੀਤਾ ਇਨਕਾਰ

Published on

----------- Advertisement -----------

 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਬਹਿਸ ਤੋਂ ਬਾਅਦ, ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਂਸਕੀ ਨੇ ਫੌਕਸ ਨਿਊਜ਼ ਨਾਲ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਆਪਣੇ ਅਤੇ ਆਪਣੇ ਅਮਰੀਕੀ ਹਮਰੁਤਬਾ ਦਰਮਿਆਨ ਹੋਈ ਘਟਨਾ ਲਈ ਮੁਆਫ਼ੀ ਮੰਗਣ ਤੋਂ ਇਨਕਾਰ ਕਰ ਦਿੱਤਾ। ਜ਼ੈਲੇਂਸਕੀ ਨੇ ਕਿਹਾ ਕਿ ਉਹ ਵਿਵਾਦ ਲਈ ਮੁਆਫ਼ੀ ਨਹੀਂ ਮੰਗਣਗੇ, ਪਰ ਉਸ ਨੇ ਇਸ ਘਟਨਾ ਨੂੰ ਕਿਸੇ ਵੀ ਪੱਖ ਲਈ ਚੰਗਾ ਨਹੀਂ ਮੰਨਿਆ।

ਜ਼ੈਲੇਂਸਕੀ ਨੇ ਕਿਹਾ ਕਿ ਜੇਕਰ ਅਮਰੀਕਾ ਆਪਣਾ ਸਮਰਥਨ ਵਾਪਸ ਲੈ ਲੈਂਦਾ ਹੈ ਤਾਂ ਸਾਡੇ ਲਈ ਰੂਸ ਤੋਂ ਯੂਕਰੇਨ ਦਾ ਬਚਾਅ ਕਰਨਾ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਅਮਰੀਕੀ ਰਾਸ਼ਟਰਪਤੀ ਨਾਲ ਗਰਮ ਬਹਿਸ ਟੈਲੀਵਿਜ਼ਨ ‘ਤੇ ਦਿਖਾਈ ਗਈ।

ਜ਼ੈਲੇਂਸਕੀ ਨੇ ਜ਼ੋਰ ਦੇ ਕੇ ਕਿਹਾ, “ਮੈਂ ਰਾਸ਼ਟਰਪਤੀ ਟਰੰਪ ਦਾ ਸਨਮਾਨ ਕਰਦਾ ਹਾਂ। ਮੈਂ ਅਮਰੀਕੀ ਲੋਕਾਂ ਦਾ ਸਨਮਾਨ ਕਰਦਾ ਹਾਂ। ਮੈਨੂੰ ਨਹੀਂ ਲੱਗਦਾ ਕਿ ਅਸੀਂ ਕੁਝ ਬੁਰਾ ਕਿਹਾ ਹੈ। ਇੰਟਰਵਿਊ ‘ਚ ਜਦੋਂ ਐਂਕਰ ਨੇ ਯੂਕਰੇਨ ਦੇ ਰਾਸ਼ਟਰਪਤੀ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਰਾਸ਼ਟਰਪਤੀ ਟਰੰਪ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਤਾਂ ਜ਼ੈਲੇਂਸਕੀ ਨੇ ਕਿਹਾ, ਨਹੀਂ। “ਇਹ ਅਸਲ ਵਿੱਚ ਮੁਸ਼ਕਲ ਸਥਿਤੀ ਹੈ। ਟਰੰਪ ਨਾਲ ਬਹਿਸ ਤੋਂ ਬਾਅਦ ਜ਼ੇਲੇਂਸਕੀ ਨੇ ਮੁਆਫੀ ਮੰਗਣ ਤੋਂ ਕੀਤਾ ਇਨਕਾਰ, ਅਮਰੀਕੀ ਰਾਸ਼ਟਰਪਤੀ ਨਾਲ ਲੰਚ ਵੀ ਨਹੀਂ ਕੀਤਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...