Tag: Aam Adami Party
ਐਸ.ਸੀ ਭਾਈਚਾਰੇ ਵੋਟ ਲਈ ਕਾਂਗਰਸ ਨੇ ਚੰਨੀ ਦਾ ਕੀਤਾ ਇਸਤੇਮਾਲ – ਰਾਘਵ ਚੱਢਾ
ਕਾਂਗਰਸ ਨੇ ਚੰਨੀ ਨੂੰ 'ਯੂਜ ਐਂਡ ਥਰੋ' ਕੀਤਾ, 'ਨਾਈਟ- ਵਾਚਮੈਨ' ਦੀ ਤਰ੍ਹਾਂ ਇਸਤੇਮਾਲ ਕੀਤਾ- ਰਾਘਵ ਚੱਢਾਬੇਟਿਆਂ ਅਤੇ ਭਾਈ-ਭਤੀਜਿਆਂ ਨੂੰ ਰੇਵੜੀਆਂ ਦੀ ਤਰ੍ਹਾਂ ਵੰਡੀਆਂ ਕਾਂਗਰਸ...
22 ਲੱਖ ਤੋਂ ਵੱਧ ਲੋਕਾਂ ਨੇ ਦਿੱਤੀ ਮੁੱਖ ਮੰਤਰੀ ਦੇ ਚਿਹਰੇ ‘ਤੇ ਰਾਇ –...
ਦੇਸ਼ ਦੇ ਇਤਿਹਾਸ 'ਚ ਪਹਿਲੀ ਵਾਰ 'ਆਪ' ਨੇ ਮੁੱਖ ਮੰਤਰੀ ਲਈ ਲੋਕਾਂ ਦੀ ਰਾਇ ਲਈ, ਇਹ ਕਾਂਗਰਸ, ਅਕਾਲੀ ਤੇ ਭਾਜਪਾ ਦੇ ਵੱਸ ਦੀ ਗੱਲ...
ਆਸ਼ੂ ਬਾਂਗੜ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਚੋਣ ਲੜਾਂਵਾਂਗੇ- ਸੀ.ਐਮ ਚੰਨੀ
ਪੰਜਾਬ ਲੋਕ ਸਭਾ ਚੋਣਾਂ ਵਿੱਚ ਚਾਹੇ ਇੱਕ ਮਹੀਨੇ ਦਾ ਸਮਾਂ ਰਹਿ ਗਿਆ ਹੈ ਫਿਰ ਵੀ ਪਾਰਟੀ ਆਗੂਆਂ ਵੱਲੋਂ ਪਾਰਟੀਆਂ ਦਾ ਫੇਰ ਬਦਲ ਜਾਰੀ ਹੈ।...
‘AAP’ ਦੇ CM ਚਿਹਰੇ ਲਈ 72 ਘੰਟਿਆਂ ‘ਚ 15 ਲੱਖ ਲੋਕਾਂ ਨੇ ਦਿੱਤੀ ਰਾਏ:...
ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਤੈਅ ਕਰਨ ਲਈ 72 ਘੰਟਿਆਂ ਵਿੱਚ 15 ਲੱਖ ਲੋਕਾਂ ਨੇ ਆਪਣੀ ਰਾਏ ਦਿੱਤੀ ਹੈ। ਇਹ...
‘ਆਪ’ ਨੇ ਕਾਂਗਰਸ ‘ਤੇ ਲਗਾਏ ਵਿਧਾਇਕਾਂ-ਮੰਤਰੀਆਂ ਦੇ ਰਿਸ਼ਤੇਦਾਰਾਂ ਨੂੰ ਨੌਕਰੀ ਦੇਣ ਦੇ ਆਰੋਪ
ਘਰ-ਘਰ ਨੌਕਰੀ ਦਾ ਵਾਅਦਾ ਕਰਕੇ ਕਾਂਗਰਸ ਨੇ ਆਪਣੇ ਮੰਤਰੀਆਂ-ਵਿਧਾਇਕਾਂ ਦੇ ਬੱਚਿਆਂ ਨੂੰ ਦਿੱਤੀ ਨੌਕਰੀ - ਹਰਜੋਤ ਸਿੰਘ ਬੈਂਸਕਿਹਾ,ਨਿਯਮਾਂ ਨੂੰ ਨੁੱਕਰੇ ਰੱਖਕੇ ਪੰਜਾਬ ਤੋਂ ਬਾਹਰ...
ਨਿਕੰਮੀਆਂ ਸਰਕਾਰਾਂ ਕਾਰਨ ਪੰਜਾਬ ਦੀ ਪ੍ਰਤੀਭਾ ਅਤੇ ਪੈਸਾ ਦੋਵੇ ਜਾ ਰਹੇ ਵਿਦੇਸ਼ – ਭਗਵੰਤ...
ਕਿਹਾ, ਬੇਰੁਜ਼ਗਾਰ ਨੌਜਵਾਨਾਂ ਨੂੰ ਸਿਰਫ਼ ਰੋਜ਼ਗਾਰ ਹੀ ਨਹੀਂ ਰੋਜ਼ਗਾਰਦਾਤਾ ਬਣਾਉਣਾ ਸਾਡਾ ਉਦੇਸ਼ਰੋਜ਼ਗਾਰ ਅਤੇ ਉੱਚ ਸਿੱਖਿਆ ਦੀ ਅਣਹੋਂਦ ਵਿੱਚ ਮਜ਼ਬੂਰ ਹੋ ਕੇ ਪੰਜਾਬ ਦੇ ਨੌਜਵਾਨਾਂ...
ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਸਰਕਾਰੀ ਸਿਹਤ ਸੇਵਾਵਾਂ ਦੀ ਮਜ਼ਬੂਤੀ ਜ਼ਰੂਰੀ: ਅਮਨ...
ਕੋਰੋਨਾ ਦੇ ਪਿਛਲੇ ਹਮਲਿਆਂ ਤੋਂ ਸਬਕ ਸਿੱਖਣ ਦੀ ਜ਼ਰੂਰਤ, ਪ੍ਰਾਈਵੇਟ ਹਸਪਤਾਲਾਂ ਦੇ ਰਹਿਮੋਂ ਕਰਮ ’ਤੇ ਨਾ ਛੱਡੇ ਜਾਣ ਮਰੀਜ‘ਆਪ’ ਵੱਲੋਂ ਕੋਰੋਨਾ ਦੀ ਤੀਜੀ ਲਹਿਰ...
ਸਾਬਕਾ ਦਿੱਗਜ ਕਾਂਗਰਸੀ ਆਗੂ ਜੋਗਿੰਦਰ ਮਾਨ ‘ਆਪ’ ‘ਚ ਸ਼ਾਮਿਲ
ਚੰਡੀਗੜ੍ਹ, 15 ਜਨਵਰੀ 2022- ਬੀਤੇ ਦਿਨ ਕਾਂਗਰਸ ਛੱਡਣ ਦਾ ਐਲਾਨ ਕਰਨ ਵਾਲੇ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ...
ਸੰਯੁਕਤ ਸਮਾਜ ਮੋਰਚਾ ‘ਆਪ’ ਦੇ ਆਗੂਆਂ ਨੂੰ ਤੋੜਨ ਲਈ ਚੋਣ ਖਰਚ ਕਰਨ ਦਾ ਦੇ...
ਸ੍ਰੀ ਅੰਮ੍ਰਿਤਸਰ , 14 ਜਨਵਰੀ 2022 - ਆਮ ਆਦਮੀ ਪਾਰਟੀ (ਆਪ) ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਸੰਯੁਕਤ ਸਮਾਜ ਮੋਰਚੇ ’ਤੇ ‘ਆਪ’ ਆਗੂਆਂ...
ਗੁਰਤੇਜ ਪੰਨੂ ਸਮੇਤ 4 ਨੂੰ ‘ਆਪ’ ਨੇ ਪਾਰਟੀ ‘ਚੋਂ ਕੀਤਾ ਬਾਹਰ
ਚੰਡੀਗੜ੍ਹ, 14 ਜਨਵਰੀ 2022 - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ 4 ਜਾਣਿਆ ਨੂੰ ਪਾਰਟੀ ਵਿੱਚੋਂ ਬਰਖਾਸਤ ਕੀਤਾ ਗਿਆ...





















