Tag: Aam Adami Party
10 ਮਾਰਚ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ : ਭਗਵੰਤ ਮਾਨ
ਚੰਡੀਗੜ੍ਹ, 9 ਜਨਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ 10 ਮਾਰਚ ਨੂੰ...
ਕਾਂਗਰਸ ਨੇ ਦਲਿਤ ਵੋਟ ਲਈ ਚੰਨੀ ਦਾ ‘ਯੂਜ਼ ਐਂਡ ਥ੍ਰੋ’ ਕੀਤਾ: ਰਾਘਵ ਚੱਢਾ
ਕਿਹਾ, ਸੁਰਜੇਵਾਲਾ ਦੇ ਤਿੰਨ ਮੁੱਖ ਮੰਤਰੀਆਂ ਵਾਲੇ ਬਿਆਨ ਨੇ ਕਾਂਗਰਸ ਦੀ ਨੀਅਤ ਦੀ ਪੋਲ ਖੋਲ੍ਹ ਦਿੱਤੀਕਾਂਗਰਸ ਦਾ ਮਕਸਦ ਦਲਿਤਾਂ ਦੀ ਭਲਾਈ ਕਰਨਾ ਨਹੀਂ ਸਗੋਂ...
ਆਪ ਨੇ ਉਮੀਦਵਾਰਾਂ ਦੀ 9ਵੀਂ ਸੂਚੀ ਐਲਾਨੀ
ਚੰਡੀਗੜ੍ਹ, 9 ਜਨਵਰੀ 2022 - ਆਪ ਵੱਲੋਂ ਉਮੀਦਵਾਰਾਂ ਦੀ 9ਵੀਂ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੂਚੀ 'ਚ ਆਮ ਆਦਮੀ ਪਾਰਟੀ ਵੱਲੋਂ...
‘ਆਪ’ ‘ਚ ਬਗਾਵਤ: ਟਿਕਟਾਂ ਦੇ ਐਲਾਨ ਤੋਂ ਬਾਅਦ ਉੱਠੀ ਆਵਾਜ਼, ਰਾਘਵ ਚੱਢਾ ਨੂੰ ਦਿਖਾਈਆਂ...
ਜਲੰਧਰ, 8 ਜਨਵਰੀ 2022 - ਜਲੰਧਰ ਦੇ ਪ੍ਰੈੱਸ ਕਲੱਬ ਪਹੁੰਚੇ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਨੂੰ ਟਿਕਟਾਂ ਦੀ ਵੰਡ ਤੋਂ ਬਾਅਦ...
‘ਆਪ’ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ
ਚੰਡੀਗੜ੍ਹ, 7 ਜਨਵਰੀ 2022 - ਆਮ ਆਦਮੀ ਪਾਰਟੀ ਵਲੋਂ ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕੀਤੀ ਗਈ ਹੈ।...
ਸੁਖਬੀਰ ਬਾਦਲ ਦੱਸਣ ਅਕਾਲੀ-ਭਾਜਪਾ ਸਰਕਾਰ ਸਮੇਂ ਪੰਜਾਬ ‘ਚ ਬੀ.ਏ ਪਾਸ ਨਹੀਂ ਸਨ ? –...
ਆਪ ਦਾ ਬਾਦਲਾਂ ਨੂੰ ਸਵਾਲ, ਸਬਜ਼ੀਆਂ ਤੇ ਐੱਮ. ਐੱਸ. ਪੀ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ 2017 ਤੱਕ ਕਿਉਂ ਨਹੀਂ ਯਾਦ ਆਈ ?ਜਦ ਤੱਕ...
‘ਆਪ’ ਦੀ ਕੇਜਰੀਵਾਲ ਸਰਕਾਰ ਪੰਜਾਬ ਨੂੰ ਬਣਾਏਗੀ ਸ਼ਾਂਤਮਈ ਅਤੇ ਖੁਸ਼ਹਾਲ ਸੂਬਾ- ਰਾਘਵ ਚੱਢਾ
ਚੰਨੀ ਸਰਕਾਰ ਬਹੁਤ ਹੀ ਕਮਜ਼ੋਰ ਅਤੇ ਨਿਕੰਮੀ ਸਰਕਾਰ, ਪੰਜਾਬ ਦੇ ਲੋਕਾਂ ਦੀ ਰਾਖੀ ਕਰਨ 'ਚ ਪੂਰੀ ਤਰ੍ਹਾਂ ਅਸਫ਼ਲ :ਰਾਘਵ ਚੱਢਾਪੰਜਾਬ ਵਿਰੋਧੀ ਤਾਕਤਾਂ ਹਰ ਵਾਰ...
ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਕਾਂਗਰਸ ਤੇ ਆਪ ਖੇਡ ਰਹੀਆਂ ਫਿਕਸ ਮੈਚ –...
ਕਾਂਗਰਸ ਤੇ ਆਪ ਨਸ਼ਿਆਂ ਦੇ ਮਾਮਲੇ ’ਤੇ ਕਰ ਰਹੀਆਂ ਰਾਜਨੀਤੀ, ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਫਿਕਸ ਮੈਚ ਖੇਡ ਰਹੀਆਂ ਹਨ : ਪਰਮਬੰਸ ਸਿੰਘ...
ਬੇਰੁਜ਼ਗਾਰੀ, ਮਹਿੰਗਾਈ, ਮਾਫ਼ੀਆ ਅਤੇ ਭ੍ਰਿਸ਼ਟਾਚਾਰ ਤੋਂ ਮੁਕਤੀ ਹੀ ਅਸਲੀ ਆਜ਼ਾਦੀ- ਭਗਵੰਤ ਮਾਨ
ਕਿਹਾ, ਪੰਜਾਬ ਦੇਸ਼ ਦਾ ਸਭ ਤੋਂ ਖੁਸ਼ਹਾਲ ਸੂਬਾ ਸੀ, ਭ੍ਰਿਸ਼ਟ ਨੇਤਾਵਾਂ ਨੇ ਕੀਤਾ ਖੋਖਲਾ, 'ਆਪ' ਸਰਕਾਰ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਬਣਾਏਗੀਅਸੀਂ ਮਾਫ਼ੀਆ ਵਿੱਚ...
‘ਆਪ’ ਦੀ ਸਰਕਾਰ ਬਣਨ ‘ਤੇ ਪਰਲਜ਼ ਅਤੇ ਚਿੱਟ ਫ਼ੰਡ ਕੰਪਨੀਆਂ ਦੀ ਜਾਇਦਾਦ ਵੇਚ ਕੇ...
'ਆਪ' ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਹੋਵੇਗੀ ਪਰਲਜ਼ ਪੀੜਤਾਂ ਦੀ ਮੰਗ, ਬਣਾਈ ਜਾਵੇਗੀ ਵਿਧਾਇਕਾਂ 'ਤੇ ਆਧਾਰਿਤ ਤਾਲਮੇਲ ਕਮੇਟੀਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ...