Tag: Aam Adami Party
ਕਾਂਗਰਸ, ਆਪ ਆਗੂ ਸਾਥੀਆਂ ਸਣੇ ਪੰਜਾਬ ਲੋਕ ਕਾਂਗਰਸ ਚ ਸ਼ਾਮਲ
ਚੰਡੀਗੜ੍ਹ, 24 ਦਸੰਬਰ 2021 - ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅੱਜ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦੀ...
24 ਦਸੰਬਰ ਤੋਂ ਫਿਰ ਦੋ ਰੋਜ਼ਾ ਪੰਜਾਬ ਦੌਰੇ ’ਤੇ ਹਨ ਅਰਵਿੰਦ ਕੇਜਰੀਵਾਲ :...
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 24 ਦਸੰਬਰ (ਸ਼ੁੱਕਰਵਾਰ) ਨੂੰ ਦੋ ਰੋਜ਼ਾ ਦੌਰੇ ’ਤੇ ਪੰਜਾਬ ਆਉਣਗੇ।...
ਜੇ ਪੰਜਾਬ ਦਾ ਖ਼ਜ਼ਾਨਾ ਖਾਲ੍ਹੀ ਹੈ, ਤਾਂ ਕਿਸ ਨੇ ਕੀਤਾ: ਭਗਵੰਤ ਮਾਨ
ਕਿਹਾ, ਨਵਜੋਤ ਸਿੱਧੂ ਪੰਜਾਬ ਦੇ ਮੁੱਦਿਆਂ ’ਤੇ ਮੇਰੇ ਨਾਲ ਬਹਿਸ ਕਰਨ ਤੋਂ ਭੱਜਣ ਲਈ ਬਹਾਨੇਬਾਜ਼ੀ ਨਾ ਕਰੇਮੁਗਲਾਂ, ਅੰਗਰੇਜ਼ਾਂ ਤੋਂ ਬਾਅਦ ਬਾਦਲਾਂ ਅਤੇ ਕਾਂਗਰਸੀਆਂ ਨੇ...
ਗੁਰਦਾਸਪੁਰ ਤੋਂ ‘ਆਪ’ ਦੇ ਨੌਜਵਾਨ ਆਗੂ ਨੇ ਦਿੱਤਾ ਅਸਤੀਫਾ
ਨਵੀਂ ਦਿੱਲੀ: 23 ਦਸੰਬਰ 2021 - ਗੁਰਦਾਸਪੁਰ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਨੌਜਵਾਨ ਆਪ ਆਗੂ ਬਘੇਲ ਸਿੰਘ ਬਾਹੀਆਂ...
ਸਟੰਟਮੈਨ ਚੰਨੀ ਦਾ ਚੋਣਾਵੀਂ ਸਟੰਟ ਹੈ ਮਜੀਠੀਆਂ ਖਿਲਾਫ਼ FIR: ਰਾਘਵ ਚੱਢਾ
ਚੰਡੀਗੜ੍ਹ, 22 ਦਸੰਬਰ 2021 - ਪੰਜਾਬ ਦੇ ਬਹੁਚਰਚਿੱਤ ਡਰੱਗ ਮਾਮਲੇ ਵਿੱਚ ਕਾਂਗਰਸ ਸਰਕਾਰ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਐਫ਼.ਆਈ.ਆਰ ਦਰਜ ਕਰਨ ਨੂੰ...
ਚੰਨੀ ਦੱਸਣ ਨੌਕਰੀਆਂ ਪੱਕੀਆਂ ਕਰਨ ਲਈ ਹੋਰ ਕਿੰਨੇ ਕੱਚੇ ਅਧਿਆਪਕਾਂ ਦੀ ਜਾਨ ਲੈਣਗੇ ?...
ਕਿਹਾ, ਚੰਨੀ ਸਰਕਾਰ ਵਿੱਚ ਮੋਦੀ ਸਰਕਾਰ ਦੀ ਆਤਮਾ ਵੱਸ ਗਈਦੋਸ਼: ਘਰ- ਘਰ ਰੋਜ਼ਗਾਰ ਦਾ ਵਾਅਦਾ ਕਰਕੇ ਸੱਤਾ ਹਾਸਲ ਕਰਨ ਵਾਲੀ ਕਾਂਗਰਸ ਬੇਰੁਜ਼ਗਾਰ ਨੌਜਵਾਨਾਂ ਦਾ...
ਨਵਜੋਤ ਸਿੱਧੂ ਤੇ ਕੇਜਰੀਵਾਲ ਦੇ ਫਸੇ ਸਿੰਗ, ਭਗਵੰਤ ਮਾਨ ਨੇ ਵੀ ਮਾਰੀ ਐਂਟਰੀ
ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਬਹਿਸ ਦੀ ਚੁਣੌਤੀ ਉੱਪਰ...
ਕਾਂਗਰਸ ਸਰਕਾਰ ਨੇ ਵਿਰੋਧੀ ਧਿਰ ਦੇ ਵਿਧਾਇਕਾਂ ਨਾਲ ਵਿਤਕਰਾ ਕਰਕੇ ਕਾਂਗਰਸੀ ਵਿਧਾਇਕਾਂ ਨੂੰ ਹੀ...
ਚੰਡੀਗੜ, 18 ਦਸੰਬਰ 2021 : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਕਾਂਗਰਸ ਉੱਤੇ...
19 ਦਸੰਬਰ ਨੂੰ ਚੰਡੀਗੜ੍ਹ ਆਉਣਗੇ ਕੇਜਰੀਵਾਲ, ਉਮੀਦਵਾਰਾਂ ‘ਚ ਭਰਨਗੇ ਜੋਸ਼
ਚੰਡੀਗੜ੍ਹ, 18 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ 19 ਦਸੰਬਰ ਯਾਨੀ ਐਤਵਾਰ ਨੂੰ ਚੰਡੀਗੜ੍ਹ ਪੁੱਜਣਗੇ।...
ਉਘੇ ਕਿਸਾਨ ਆਗੂ ਜਸਪਾਲ ਸਿੰਘ ਢਾਹੇ ‘ਆਪ’ ‘ਚ ਹੋਏ ਸ਼ਾਮਲ
ਆਨੰਦਪੁਰ ਸਾਹਿਬ (ਰੋਪੜ)/ ਚੰਡੀਗੜ, 17 ਦਸੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਇਲਾਕੇ ਉਘੇ ਕਿਸਾਨ ਆਗੂ ਅਤੇ ਵੇਰਕਾ...