Tag: Aam Adami Party
25 ਸਾਲ ਕਾਂਗਰਸ ਅਤੇ 20 ਸਾਲ ਅਕਾਲੀ- ਭਾਜਪਾ ਨੂੰ ਅਜ਼ਮਾਇਆ, ਹੁਣ ਇੱਕ ਮੌਕਾ ‘ਆਪ’...
ਪੰਜਾਬ ਖੁਦ ਤੈਅ ਕਰੇ, ਗੁੱਲੀ ਡੰਡਾ ਖੇਡਣ ਵਾਲੀ ਜਾਂ ਸਕੂਲ- ਹਸਪਤਾਲ ਬਣਾਉਣ ਸਰਕਾਰ ਚਾਹੀਦੀ ਹੈ: ਅਰਵਿੰਦ ਕੇਜਰੀਵਾਲਤੰਜ ਕਸਦਿਆਂ ਬੋਲੇ ਕੇਜਰੀਵਾਲ: ‘ਚੰਨੀ ਨੇ ਸਰਕਾਰ ਦਾ...
ਪੰਜਾਬ ਹੈ ਯੋਧਿਆਂ ਅਤੇ ਸ਼ਹੀਦਾਂ ਦੀ ਧਰਤੀ: ਅਰਵਿੰਦ ਕੇਜਰੀਵਾਲ
ਕਿਹਾ, ਤਿਰੰਗਾ ਯਾਤਰਾ ਪੰਜਾਬ ਦੇ ਯੋਧਿਆਂ ਅਤੇ ਸ਼ਹੀਦਾਂ ਨੂੰ ਸਮਰਪਿਤ
ਅੰਮ੍ਰਿਤਸਰ, 15 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ...
ਕੇਜਰੀਵਾਲ ਦੇ ਪੰਜਾਬ ਆਉਣ ‘ਤੇ ਹਰਪਾਲ ਚੀਮਾ ਨੇ ਸਿਆਸੀ ਲੀਡਰਾਂ ਬਾਰੇ ਦਿੱਤਾ ਵੱਡਾ ਬਿਆਨ,...
ਅੰਮ੍ਰਿਤਸਰ, 15 ਦਸੰਬਰ 2021 - ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਅੰਤਰਰਾਸ਼ਟਰੀ ਏਅਰਪੋਰਟ 'ਤੇ ਜਲੰਧਰ ਦੇ ਵਾਲਮੀਕਿ ਚੌਂਕ ਵਿੱਚ ਤਿਰੰਗਾ ਯਾਤਰਾ...
2022 ਦੀਆਂ ਚੋਣਾ ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ-ਭਾਰ, ਕਿਤੇ ਰੈਲੀਆਂ, ਕਿਤੇ ਐਲਾਨ
ਪੰਜਾਬ ‘ਚ ਸਿਆਸੀ ਪਾਰਾ ਉਫ਼ਾਨ ‘ਤੇ ਹੈ। 2022 ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਬਿਗੁਲ ਵਜਾ ਦਿੱਤਾ ਗਿਆ ਹੈ।
ਪੰਜਾਬ ਲੋਕ ਕਾਂਗਰਸਪੰਜਾਬ ਦੇ ਸਾਬਕਾ ਮੁੱਖ ਮੰਤਰੀ...
ਨਵਜੋਤ ਸਿੱਧੂ ਦੱਸਣ ਕਿ ਪੰਜਾਬ ਕਾਂਗਰਸ ਚੋਣ ਕਮੇਟੀ ’ਚ ਮਾਫ਼ੀਆ ਨਾਲ ਬੈਠਣਗੇ ਜਾਂ ਨਹੀਂ...
ਪ੍ਰਦੇਸ਼ ਚੋਣ ਕਮੇਟੀ ’ਚ ਦਾਗ਼ੀ ਸਾਬਕਾ ਮੰਤਰੀ ਸ਼ਾਮਲ ਕਰਨ ’ਤੇ ‘ਆਪ’ ਨੇ ਨਵਜੋਤ ਸਿੱਧੂ ਨੂੰ ਘੇਰਿਆਕਿਹਾ, ਹੁਣ ਚੰਨੀ ਵਾਂਗ ਸਿੱਧੂ ਦੇ ਸੱਜੇ- ਖੱਬੇ ਨਜ਼ਰ...
‘ਆਪ’ ਆਗੂ ਜਗਤਾਰ ਸਿੰਘ ਰਾਜਲਾ ਕਾਂਗਰਸ ‘ਚ ਹੋਏ ਸ਼ਾਮਲ
ਚੰਡੀਗੜ੍ਹ, : 2017 ਦੀਆ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸਮਾਣਾ ਤੋਂ ਉਮੀਦਵਾਰ ਰਹੇ ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ ਅੱਜ ਮੁੱਖ ਮੰਤਰੀ...
ਰਾਘਵ ਚੱਢਾ ਦੇ ਬਿਆਨ ਤੋਂ ਬਾਅਦ ਸਾਹਮਣੇ ਆਇਆ ਕੇਜਰੀਵਾਲ ਦਾ ਟਵੀਟ
ਰਾਘਵ ਚੱਢਾ ਦੇ ਬਿਆਨ ਕਿ ਕਾਂਗਰਸ ਦੇ ਚਾਰ ਮੰਤਰੀ ਆਪ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਤੋਂ ਬਾਅਦ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ।...
ਕੀ ਚੋਣਾਂ ਤੋਂ ਠੀਕ ਪਹਿਲਾਂ ਅੰਦੋਲਨ ਖਤਮ ਹੋਣ ਨਾਲ ਬਦਲਣਗੇ ਸਿਆਸੀ ਸਮੀਕਰਨ ?
ਪਿਛਲੇ ਇੱਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਮੁਲਤਵੀ ਹੋ ਗਿਆ ਹੈ। ਇਸ ਮੁੱਦੇ 'ਤੇ ਸਿੰਘੂ ਬਾਰਡਰ 'ਤੇ ਕਿਸਾਨ ਮੋਰਚਾ ਦੀ ਮੀਟਿੰਗ ਹੋਈ ਅਤੇ...
ਆਮ ਆਦਮੀ ਪਾਰਟੀ ਦੇ 2022 ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ
ਚੰਡੀਗੜ੍ਹ, 10 ਦਸੰਬਰ 2021 - ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਦੂਜੀ ਲਿਸਟ ਜਾਰੀ ਕੀਤੀ ਗਈ...
ਮਾਸਟਰ ਬਲਦੇਵ ਸਿੰਘ ਨੇ ‘ਆਪ’ ਪਾਰਟੀ ਤੋਂ ਦਿੱਤਾ ਅਸਤੀਫਾ
ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਨੇ ਅੱਜ ਪਾਰਟੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਦਸ ਦਈਏ ਕਿ ਮਾਸਟਰ ਬਲਦੇਵ ਸਿੰਘ ਜੈਤੋ ਵਿਧਾਨ...