Tag: agricultural tubewells
ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ
ਚੰਡੀਗੜ੍ਹ, 20 ਦਸੰਬਰ:(ਬਲਜੀਤ ਮਰਵਾਹਾ) - ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ...













