Tag: Arvind Kejriwal
ਗੁਰਦਾਸਪੁਰ ਤੋਂ ‘ਆਪ’ ਦੇ ਨੌਜਵਾਨ ਆਗੂ ਨੇ ਦਿੱਤਾ ਅਸਤੀਫਾ
ਨਵੀਂ ਦਿੱਲੀ: 23 ਦਸੰਬਰ 2021 - ਗੁਰਦਾਸਪੁਰ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਨੌਜਵਾਨ ਆਪ ਆਗੂ ਬਘੇਲ ਸਿੰਘ ਬਾਹੀਆਂ...
ਅਰਵਿੰਦ ਕੇਜਰੀਵਾਲ 24 ਦਸੰਬਰ ਤੋਂ ਕਰਨਗੇ ਪੰਜਾਬ ਦੌਰਾ
ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ 24 ਦਸੰਬਰ ਅਤੇ 25 ਦਸੰਬਰ ਨੂੰ ਦੋ ਦਿਨਾਂ ਦੌਰੇ ਤੇ ਪੰਜਾਬ ਆ ਰਹੇ ਹਨ। ਉਮੀਦ...
ਦਿੱਲੀ ਦੇ ਮੁਹੱਲਾ ਕਲੀਨਿਕ ‘ਚ 3 ਬੱਚਿਆਂ ਦੀ ਮੌਤ, ਦਰਜਨਾਂ ਦੀ ਹਾਲਤ ਗੰਭੀਰ,...
ਦਿੱਲੀ ਦੇ ਕਲਾਵਤੀ ਸਰਨ ਹਸਪਤਾਲ ਤਿੰਨ ਬੱਚਿਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਦਸਿਆ ਜਾ ਰਿਹਾ ਹੈ ਕਿ ਇਹ ਮੌਤਾਂ ਡੈਕਸਟ੍ਰੋਮੈਥਾਰਫਨ ‘ਕੱਫ ਸੀਰਪ’...
ਨਵਜੋਤ ਸਿੱਧੂ ਤੇ ਕੇਜਰੀਵਾਲ ਦੇ ਫਸੇ ਸਿੰਗ, ਭਗਵੰਤ ਮਾਨ ਨੇ ਵੀ ਮਾਰੀ ਐਂਟਰੀ
ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਬਹਿਸ ਦੀ ਚੁਣੌਤੀ ਉੱਪਰ...
19 ਦਸੰਬਰ ਨੂੰ ਚੰਡੀਗੜ੍ਹ ਆਉਣਗੇ ਕੇਜਰੀਵਾਲ, ਉਮੀਦਵਾਰਾਂ ‘ਚ ਭਰਨਗੇ ਜੋਸ਼
ਚੰਡੀਗੜ੍ਹ, 18 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ 19 ਦਸੰਬਰ ਯਾਨੀ ਐਤਵਾਰ ਨੂੰ ਚੰਡੀਗੜ੍ਹ ਪੁੱਜਣਗੇ।...
25 ਸਾਲ ਕਾਂਗਰਸ ਅਤੇ 20 ਸਾਲ ਅਕਾਲੀ- ਭਾਜਪਾ ਨੂੰ ਅਜ਼ਮਾਇਆ, ਹੁਣ ਇੱਕ ਮੌਕਾ ‘ਆਪ’...
ਪੰਜਾਬ ਖੁਦ ਤੈਅ ਕਰੇ, ਗੁੱਲੀ ਡੰਡਾ ਖੇਡਣ ਵਾਲੀ ਜਾਂ ਸਕੂਲ- ਹਸਪਤਾਲ ਬਣਾਉਣ ਸਰਕਾਰ ਚਾਹੀਦੀ ਹੈ: ਅਰਵਿੰਦ ਕੇਜਰੀਵਾਲਤੰਜ ਕਸਦਿਆਂ ਬੋਲੇ ਕੇਜਰੀਵਾਲ: ‘ਚੰਨੀ ਨੇ ਸਰਕਾਰ ਦਾ...
ਜਲੰਧਰ ’ਚ ਬਣਾਵਾਂਗੇ ਦੇਸ਼ ਦੀ ਸਭ ਤੋਂ ਵੱਡੀ ‘ਸਪੋਰਟਸ ਯੂਨੀਵਰਸਿਟੀ’ ਅਤੇ ‘ਅੰਤਰ ਰਾਸ਼ਟਰੀ ਹਵਾਈ...
-ਕੇਜਰੀਵਾਲ ਦੀ ਅਗਵਾਈ ਵਿੱਚ ਤਿਰੰਗੇ ਦੇ ਰੰਗ ’ਚ ਰੰਗਿਆ ਗਿਆ ਜਲੰਧਰ-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੁਫਨਿਆਂ ਦਾ ਭਾਰਤ ਬਣਾਉਣ ਲਈ ਅਸੀਂ ‘ਸਿੱਖਿਆ’...
ਪੰਜਾਬ ਹੈ ਯੋਧਿਆਂ ਅਤੇ ਸ਼ਹੀਦਾਂ ਦੀ ਧਰਤੀ: ਅਰਵਿੰਦ ਕੇਜਰੀਵਾਲ
ਕਿਹਾ, ਤਿਰੰਗਾ ਯਾਤਰਾ ਪੰਜਾਬ ਦੇ ਯੋਧਿਆਂ ਅਤੇ ਸ਼ਹੀਦਾਂ ਨੂੰ ਸਮਰਪਿਤ
ਅੰਮ੍ਰਿਤਸਰ, 15 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ...
ਕੇਜਰੀਵਾਲ ਪੁੱਜੇ ਅੰਮ੍ਰਿਤਸਰ ਏਅਰਪੋਰਟ, ਚੋਣਾਂ ਨੂੰ ਲੈ ਕੇ ਲਗਾਤਾਰ ਨੇ ਪੰਜਾਬ ਦੌਰੇ ‘ਤੇ
ਕੇਜਰੀਵਾਲ ਅੱਜ ਜਲੰਧਰ ਦੌਰੇ ਤੇ ਜਾ ਰਹੇ ਹਨਜਲੰਧਰ ਵਾਲਮੀਕਿ ਚੌਂਕ ਤੋਂ ਅੱਜ ਤਿਰੰਗਾ ਯਾਤਰਾ ਕੱਢਣ ਗਏਇਸ ਤੋਂ ਪਹਿਲਾਂ ਕੇਜਰੀਵਾਲ ਪਠਾਨਕੋਟ ਵਿੱਚ ਤਿਰੰਗਾ ਯਾਤਰਾ ਕੱਢ...
ਰਾਘਵ ਚੱਢਾ ਦੇ ਬਿਆਨ ਤੋਂ ਬਾਅਦ ਸਾਹਮਣੇ ਆਇਆ ਕੇਜਰੀਵਾਲ ਦਾ ਟਵੀਟ
ਰਾਘਵ ਚੱਢਾ ਦੇ ਬਿਆਨ ਕਿ ਕਾਂਗਰਸ ਦੇ ਚਾਰ ਮੰਤਰੀ ਆਪ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਤੋਂ ਬਾਅਦ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ।...