Tag: ASI takes a bribe
ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 13 ਮਈ, 2024 (ਬਲਜੀਤ ਮਰਵਾਹਾ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿਖੇ...