Tag: Bambiha
ਪੰਜਾਬ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ ਦੋ ਗੁਰਗੇ ਕਾਬੂ; ਚਾਰ ਪਿਸਤੌਲ ਬਰਾਮਦ
ਚੰਡੀਗੜ੍ਹ, 4 ਅਕਤੂਬਰ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਦੇ ਚਲਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ...












