Tag: Bhagwant Bhushan
ਵਿਜੀਲੈਂਸ ਬਿਓਰੋ ਵੱਲੋਂ ਆਬਕਾਰੀ ਅਧਿਕਾਰੀ ਬਲਵੀਰ ਕੁਮਾਰ ਵਿਰਦੀ ਦਾ ਸਹਿਦੋਸ਼ੀ ਭਗਵੰਤ ਭੂਸ਼ਨ ਕਾਬੂ
ਚੰਡੀਗੜ੍ਹ 29 ਨਵੰਬਰ (ਬਲਜੀਤ ਮਰਵਾਹਾ) - ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ, ਐਕਸਾਈਜ਼ ਵਿਭਾਗ ਜਲੰਧਰ (ਜੀ.ਐਸ.ਟੀ.) ਵਾਸੀ ਲੰਮਾ ਪਿੰਡ ਜਲੰਧਰ ਖਿਲਾਫ...













