Tag: Bhagwant Mann
ਪੀ.ਐਸ.ਟੀ.ਸੀ.ਐਲ ਦੇ 718 ਨਵੇਂ ਭਰਤੀ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 16 ਅਪਰੈਲ : ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ...
‘ਆਪ’ ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ...
ਕਣਕ ਦੀ ਖ਼ਰੀਦ ਨੇ ਇਸ ਸਾਲ ਤੋੜਿਆ 15 ਸਾਲਾਂ ਦਾ ਰਿਕਾਰਡ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆ ਹੀ ਇਸ ਸਾਲ ਕਣਕ ਦੀ ਖ਼ਰੀਦ ਦਾ ਇਸ ਸਾਲ 15 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ।...
ਜਲੰਧਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਸਾਧਿਆ ਨਿਸ਼ਾਨਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਬੇਡਕਰ ਜਯੰਤੀ ਮੌਕੇ ਜਲੰਧਰ ਪਹੁੰਚੇ। ਉਨ੍ਹਾਂ ਨੇ ਬੂਟਾ ਮੰਡੀ ਵਿਖੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ:...
ਡਵੀਜ਼ਨਲ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ ਦਾ ਸੱਦਾ
ਮੁੱਖ ਮੰਤਰੀ ਭਗਵੰਤ ਮਾਨ ਦੀ ਝੋਨੇ ਦੀ ਸਿੱਧੀ ਬਿਜਾਈ ਵਾਲੀ ਪ੍ਰੇਰਨਾਤਮਕ ਸੋਚ ਨੂੰ ਹਰ ਕਿਸਾਨ ਤੱਕ ਪਹੰਚਾਉਣ ਦੀ ਲੋੜ: ਚੰਦਰ ਗੈਂਦਵਾਤਾਵਾਰਣ ਦੀ ਸੰਭਾਲ ਅਤੇ...
CM ਮਾਨ ਨੇ SGPC ਨੂੰ ਲਿਖੀ ਚਿੱਠੀ, ਗੁਰਬਾਣੀ ਨੂੰ ਵੱਖ-ਵੱਖ ਸੰਚਾਰ ਪਲੇਟਫਾਰਮਾਂ ‘ਤੇ ਪ੍ਰਸਾਰਿਤ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਮੁੱਖ ਮੰਤਰੀ ਮਾਨ ਨੇ...
ਮੁੱਖ ਮੰਤਰੀ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ...
ਹੁਣ ਐਤਵਾਰ ਨੂੰ ਵੀ ਕਾਰਜਸ਼ੀਲ ਰਹਿਣਗੇ ਕੇਂਦਰ15 ਅਪ੍ਰੈਲ ਤੋਂ ਲਾਗੂ ਹੋਵੇਗਾ ਲੋਕ ਪੱਖੀ ਉਪਰਾਲਾਚੰਡੀਗੜ੍ਹ, 7 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ...
ਮੀਕਾ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਪੰਜਾਬੀ ਗਾਇਕ ਮੀਕਾ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ...
ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਸੁਲਝਾਉਣ ਲਈ ਪਿੰਡਾਂ ਵਿੱਚ ਜਨਤਕ...
· ਡਿਪਟੀ ਕਮਿਸ਼ਨਰਾਂ ਨੂੰ ਸੂਬਾ ਪ੍ਰਸ਼ਾਸਨ ਦੇ ਅੱਖ ਤੇ ਕੰਨ ਦੱਸਿਆ
· ਮੁੜ ਵਸੇਬਾ ਕੇਂਦਰ ਇਕ ਮਹੀਨੇ ਵਿਚ ਅਪਗ੍ਰੇਡ ਕਰਨ ਲਈ ਆਖਿਆ
· ਜ਼ਿਲ੍ਹਾ ਪ੍ਰਸ਼ਾਸਨ ਦੇ...
ਭਗਵੰਤ ਮਾਨ ਵੱਲੋਂ ਪੀ.ਏ.ਯੂ ਨੂੰ ਸੈਂਟਰ ਆਫ਼ ਐਕਸੀਲੈਂਸ ਪ੍ਰਾਜੈਕਟ ਦੇਣ ਲਈ ਭਾਰਤ ਸਰਕਾਰ ਦਾ...
- ਇਸ ਕਦਮ ਦਾ ਉਦੇਸ਼ ਖੇਤੀਬਾੜੀ ਵਿਭਿੰਨਤਾ ਨੂੰ ਵੱਡੇ ਪੱਧਰ `ਤੇ ਉਤਸ਼ਾਹਿਤ ਕਰਨਾ
ਚੰਡੀਗੜ੍ਹ:...





















