Tag: BJP
ਭਾਰਤੀ ਜਨਤਾ ਪਾਰਟੀ ਹੁਣ ਮਜ਼ਬੂਤ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ: ਅਸ਼ਵਨੀ ਸ਼ਰਮਾ
ਮੋਹਾਲੀ: ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ਨੀਵਾਰ ਨੂੰ ਮੋਹਾਲੀ ਵਿਖੇ ਆਪਣੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ...
ਉੱਤਰਾਖੰਡ: ਸੂਬੇ ਦੇ 12ਵੇਂ ਮੁੱਖ ਮੰਤਰੀ ਵਜੋਂ ਅੱਜ ਸਹੁੰ ਚੁੱਕਣਗੇ ਪੁਸ਼ਕਰ ਸਿੰਘ ਧਾਮੀ
ਉੱਤਰਾਖੰਡ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਰਜ ਕਰ ਪੁਸ਼ਕਰ ਸਿੰਘ ਧਾਮੀ ਅੱਜ ਉੱਤਰਾਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਦੁਪਹਿਰ...
BJP ਲੀਡਰ ਦੀ ਗੋਲੀ ਮਾਰ ਕੇ ਹੱਤਿਆ, ਪੁਲਿਸ ਸੀਸੀਟੀਵੀ ਫੁਟੇਜ ਖੰਘਾਲ ਰਹੀ
ਉੱਤਰ ਪ੍ਰਦੇਸ਼, 22 ਮਾਰਚ 2022 - ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਜ਼ਿਲ੍ਹੇ ਵਿੱਚ ਭਾਜਪਾ ਆਗੂ ਅਤੇ ਵਕੀਲ ਗੌਰਵ ਜੈਸਵਾਲ ਦੀ ਗੋਲੀ ਮਾਰ ਕੇ ਹੱਤਿਆ ਕਰ...
ਭਾਜਪਾ ਦੇ 54 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ
ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ 166 ਸਿਆਸੀ ਦਿੱਗਜਾਂ ਦੀ ਕਮਿਸ਼ਨ ਵੱਲੋਂ ਜ਼ਮਾਨਤ ਜ਼ਬਤ ਕਰ ਲਈ ਗਈ ਹੈ ਜਿਨ੍ਹਾਂ ਨੇ 16.7 ਫੀਸਦੀ ਤੋਂ ਘੱਟ...
ਚੋਣਾਂ ਤੋਂ ਬਾਅਦ ਲੋਕਾਂ ਨੂੰ ਚੜ੍ਹਿਆ ਭਾਜਪਾ ਦਾ ਰੰਗ, ਬਾਜ਼ਾਰਾਂ ‘ਚ ‘ਮੋਦੀ-ਪਿਚਕਾਰੀ’ ਅਤੇ ‘ਮੋਦੀ-ਮਾਸਕਾਂ’...
ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਦਾ ਅਸਰ ਹੋਲੀ ਦੇ ਬਾਜ਼ਾਰ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਪੱਛਮੀ ਬੰਗਾਲ ਤੋਂ ਲੈ...
ਪੜ੍ਹੋ ਪੰਜਾਬ ਸਮੇਤ 5 ਰਾਜਾਂ ਦੇ ਨਤੀਜੇ: ਪੰਜਾਬ ‘ਚ ਫਿਰਿਆ ਝਾੜੂ: ਯੂਪੀ ,ਗੋਆ, ਉਤਰਾਖੰਡ...
ਚੰਡੀਗੜ੍ਹ, 11 ਮਾਰਚ 2022 - ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਭਾਜਪਾ ਚਾਰ ਰਾਜਾਂ ਵਿੱਚ ਸੱਤਾ ਬਰਕਰਾਰ ਰੱਖਣ ਵਿੱਚ ਕਾਮਯਾਬ ਰਹੀ...
ਸੀ.ਐਮ ਯੋਗੀ ਨੇ ਗੋਰਖਪੁਰ ਸ਼ਹਿਰ ਵਿਧਾਨ ਸਭਾ ਸੀਟ ਤੋਂ ਵਿਰੋਧੀ ਧਿਰ ਨੂੰ 1 ਲੱਖ...
ਉੱਤਰ ਪ੍ਰਦੇਸ਼ ਦੀ ਵਾਗਡੋਰ ਇੱਕ ਵਾਰ ਫਿਰ ਯੋਗੀ ਆਦਿਤਿਆਨਾਥ ਦੇ ਹੱਥਾਂ ਵਿੱਚ ਆ ਗਈ ਹੈ। ਦਸ ਦਈਏ ਕਿ ਗੋਰਖਪੁਰ ਵਿੱਚ ਭਾਜਪਾ ਨੇ 9 ਵਿਧਾਨ...
ਭਾਜਪਾ ਲਗਾਤਾਰ ਤੀਜੀ ਵਾਰ ਬਣਾਏਗੀ ਗੋਆ ‘ਚ ਸਰਕਾਰ; 20 ਸੀਟਾਂ ਜਿੱਤੀਆਂ
ਗੋਆ : - ਦੇਸ਼ ਦੇ ਸਭ ਤੋਂ ਛੋਟੇ ਸੂਬੇ ਗੋਆ ਵਿੱਚ ਭਾਜਪਾ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ। ਇੱਥੇ ਇਸ ਨੇ 40 ਵਿੱਚੋਂ...
ਪ੍ਰਧਾਨ ਮੰਤਰੀ ਮੋਦੀ ਥੋੜ੍ਹੇ ਸਮੇਂ ‘ਚ ਬੀਜੇਪੀ ਹੈੱਡਕੁਆਰਟਰ ਵਿਚ ਪਾਰਟੀ ਵਰਕਰਾਂ ਨੂੰ ਕਰਨਗੇ ਸੰਬੋਧਨ
ਨਵੀਂ ਦਿੱਲੀ : - ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫਤਰ 'ਚ ਜਸ਼ਨ ਮਨਾਉਣ ਦੀਆਂ ਤਿਆਰੀਆਂ...
ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ ਕਿਹਾ – ਭਾਰਤ ਸਰਕਾਰ ਕੋਲ ਦੇਸ਼ ਦੇ ਇਹਨਾਂ...
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਦੇਸ਼ ਦੇ ਮੁੱਦਿਆਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਹੈ...