Tag: Central Jail Hoshiarpur
ਜ਼ਿਲ੍ਹਾ ਜੱਜ ਵੱਲੋਂ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਕੀਤਾ ਗਿਆ ਨਿਰੀਖਣ, ਕੈਦੀਆਂ ਦੀਆਂ ਸੁਣੀਆਂ ਸਮੱਸਿਆਵਾਂ
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਨੇ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ ਸੀਜੇਐਮ-ਕਮ-ਸਕੱਤਰ ਜ਼ਿਲ੍ਹਾ...