Tag: Congress
ਚੰਨੀ ਦੱਸਣ ਨੌਕਰੀਆਂ ਪੱਕੀਆਂ ਕਰਨ ਲਈ ਹੋਰ ਕਿੰਨੇ ਕੱਚੇ ਅਧਿਆਪਕਾਂ ਦੀ ਜਾਨ ਲੈਣਗੇ ?...
ਕਿਹਾ, ਚੰਨੀ ਸਰਕਾਰ ਵਿੱਚ ਮੋਦੀ ਸਰਕਾਰ ਦੀ ਆਤਮਾ ਵੱਸ ਗਈਦੋਸ਼: ਘਰ- ਘਰ ਰੋਜ਼ਗਾਰ ਦਾ ਵਾਅਦਾ ਕਰਕੇ ਸੱਤਾ ਹਾਸਲ ਕਰਨ ਵਾਲੀ ਕਾਂਗਰਸ ਬੇਰੁਜ਼ਗਾਰ ਨੌਜਵਾਨਾਂ ਦਾ...
ਖਹਿਰਾ ਨੇ ਸਿੱਧੂ ਦਾ ਕੀਤਾ ਬਚਾਅ, ਰਾਣਾ ਗੁਰਜੀਤ ਨੂੰ ਦੱਸਿਆ ਰਾਜਨੀਤੀ ਦਾ ‘ਦਲਾਲ’
ਕਾਂਗਰਸ ਦੀ ਅੰਦਰੂਨੀ ਜੰਗ ਰੁਕਣ ਦਾ ਨਾਂਅ ਨਹੀਂ ਲੈ ਰਹੀ ਹੈ। ਹੁਣ ਇੱਕ ਵਾਰ ਫਿਰ ਕਾਂਗਰਸੀ ਇੱਕ-ਦੂਜੇ ਦੇ ਸਾਹਮਣੇ ਹਨ। ਕੈਬਨਿਟ ਮੰਤਰੀ ਰਾਣਾ ਗੁਰਜੀਤ...
ਬੇਅਦਬੀ ਮਾਮਲਾ: ਕੇਂਦਰ ਸਰਕਾਰ ਨੇ ਜਾਰੀ ਕੀਤੇ ਨਿਰਦੇਸ਼
ਧਾਰਮਿਕ ਸਥਾਨਾਂ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਅਲਰਟ ਜਾਰੀ ਕੀਤਾ ਹੈ, ਜਿਸ ਅਨੁਸਾਰ ਪੰਜਾਬ ਦੇ...
ਬੇਅਦਬੀ ਮਾਮਲੇ ‘ਤੇ ਭੜਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ- ਦੋਸ਼ੀਆਂ ਨੂੰ ਫਾਹੇ ਲਾਉਣਾ ਚਾਹੀਦਾ
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 'ਚ ਕੁਝ ਹੀ ਮਹੀਨੇ ਬਾਕੀ ਹਨ। ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਨੇ...
ਪੰਜਾਬ ਸਰਕਾਰ ਵੱਲੋਂ ਰੇਤ ਦੀਆਂ ਕੀਮਤਾਂ ਤੈਅ ਕਰਨ ਤੋਂ ਬਾਅਦ ਕੀਮਤਾਂ ’ਚ ਆਈ ਭਾਰੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਵਿਚ ਰੇਤੇ ਦੀਆਂ ਕੀਮਤਾਂ ਤੈਅ ਕੀਤੇ ਜਾਣ ਤੋਂ ਬਾਅਦ ਹੁਣ ਵੱਖ-ਵੱਖ ਥਾਵਾਂ ’ਤੇ ਮੌਕੇ ’ਤੇ...
ਮੰਤਰੀ ਮੰਡਲ ਵੱਲੋਂ ਸੂਬੇ ਦੇ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ
ਸੂਬੇ ਵਿਚ ਉਚੇਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਟੀਚਿੰਗ ਲਈ ਸਟਾਫ ਦਾ ਉਤਸ਼ਾਹ ਵਧਾਉਣ ਲਈ ਮੰਤਰੀ ਮੰਡਲ ਨੇ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ...
ਦਲਿਤ ਸਿੱਖ ਚਿਹਰੇ ਨੂੰ ਡੀਜੀਪੀ ਅਹੁਦੇ ਤੋਂ ਹਟਾਉਣ ਨਾਲ ਕਾਂਗਰਸ ਦਾ ਦਲਿਤ-ਸਿੱਖ ਵਿਰੋਧੀ ਚਿਹਰਾ...
ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਵਲੋਂ ਲਗਾਏ ਕਾਰਜਕਾਰੀ ਡੀ.ਜੀ.ਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਹਟਾ...
ਰੇਤ ਦੇ ਗੈਰ-ਕਾਨੂੰਨੀ ਖਣਨ ਦੀ ਜਾਣਕਾਰੀ ਦਿਓ ਅਤੇ 25000 ਰੁਪਏ ਇਨਾਮ ਪਾਓ – ਚੰਨੀ
ਸਰਕਾਰ ਦੁਆਰਾ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਤੈਅ ਰੇਟ ਅਨੁਸਾਰ ਰੇਤ ਦੀ ਵਿਕਰੀ ਯਕੀਨੀ ਬਣਾਈ ਜਾਵੇ
ਚੰਡੀਗੜ੍ਹ, 10 ਦਸੰਬਰ 2021 - ਇਹ ਯਕੀਨੀ ਬਣਾਉਣ...
ਇੱਕ ਹੋਰ ਸਾਬਕਾ ਕਾਂਗਰਸੀ ਵਿਧਾਇਕ ਕੈਪਟਨ ਅਮਰਿੰਦਰ ਦੀ ਪਾਰਟੀ ‘ਚ ਸ਼ਾਮਿਲ
ਅੰਮ੍ਰਿਤਸਰ, 10 2ਦਸੰਬਰ 2021 - ਅੰਮ੍ਰਿਤਸਰ ਤੋਂ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ...
ਚੰਨੀ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਬੁੱਤ ਦਾ ਉਦਘਾਟਨ
ਪਿੰਡ ਦੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕਥੋੜੇ ਸਮੇਂ ਦੇ ਠਹਿਰਾਅ ਮੌਕੇ ਇਲਾਕਾ ਨਿਵਾਸੀਆਂ ਨਾਲ ਸੜਕ ਦੇ ਕਿਨਾਰੇ ਖੜੋ ਕੇ ਕੀਤੀ ਗੱਲਬਾਤ
ਰੱਬੋਂ ਉੱਚੀ...






















