Tag: Ex-panchayat member taking bribe
1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ੍ਹ, 28 ਮਈ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ...













