Tag: furniture market
ਮੋਹਾਲੀ ਦੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ, ਮੌਕੇ ‘ਤੇ ਮੌਜੂਦ ਫਾਇਰ ਵਿਭਾਗ ਦੀ ਟੀਮ
ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਕਸਬਾ ਬਲਟਾਣਾ ਦੀ ਫਰਨੀਚਰ ਮਾਰਕੀਟ ਵਿੱਚ ਅੱਗ ਲੱਗ ਗਈ ਹੈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਦੱਸ ਦਈਏ...