Tag: GMADA
ਗਮਾਡਾ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ 1935 ਕਰੋੜ ਰੁਪਏ ਕਮਾਏ
ਚੰਡੀਗੜ੍ਹ/ਐਸ.ਏ.ਐਸ.ਨਗਰ, 7 ਮਾਰਚ: ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੀਆਂ ਵੱਖ-ਵੱਖ ਜਾਇਦਾਦਾਂ ਦੀ ਕੱਲ੍ਹ ਦੇਰ ਸ਼ਾਮ ਸਮਾਪਤ ਹੋਈ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ...













