June 4, 2026, 10:33 pm
Home Tags Golden temple

Tag: golden temple

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਸਿੱਖ ਮਿਸ਼ਨ ਦਿੱਲੀ ਵੱਲੋਂ ਸੰਗਤਾਂ...

0
ਨਵੀਂ ਦਿੱਲੀ, 28 ਮਈ : ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਮਿਸ਼ਨ ਦਿੱਲੀ ਵੱਲੋਂ ਦਿੱਲੀ ਦੀਆਂ ਸੰਗਤਾਂ ਨੂੰ ਪੰਜਾਬ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੰਤੀ ਸਾਜਾਂ ਨਾਲ ਹੋਇਆ ਕੀਰਤਨ

0
ਕਈ ਦਹਾਕਿਆਂ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੰਤੀ ਸਾਜਾਂ ਨਾਲ ਹੋਇਆ ਕੀਰਤਨ । ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਸਾਜ਼ਾਂ...

ਸਪੀਕਰ ਕੁਲਤਾਰ ਸਿੰਘ ਸੰਧਵਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

0
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਕੁਲਤਾਰ ਸਿੰਘ...

ਪਵਿੱਤਰ ਗੁਰਬਾਣੀ ‘ਚ ਮਨਮਰਜ਼ੀ ਨਾਲ ਤਬਦੀਲੀਆਂ ਕਰਨ ਦਾ ਮਾਮਲਾ, ਥਮਿੰਦਰ ਸਿੰਘ ਤਨਖ਼ਾਹੀਆ ਕਰਾਰ

0
ਪਿਛਲੇ ਕੁਝ ਦਿਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਨਾਲ ਛੇੜਛਾੜ ਦੀਆਂ ਘਟਨਾਵਾਂ ਵਧੀਆਂ ਹਨ। ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਨਾਂ ਦੇ ਵਿਅਕਤੀ...

ਸਾਊਥ ਇੰਡੀਅਨ ਅਦਾਕਾਰ ਰਾਮ ਚਰਨ ਦੀ ਧਰਮ ਪਤਨੀ ਮੈਡਮ ਉਪਾਸਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...

0
ਲੰਗਰ ਮਰਯਾਦਾ ਤੋਂ ਪ੍ਰਭਾਵਿਤ ਹੋ ਕੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਦਿੱਤੇ 5 ਲੱਖ ਰੁਪਏ ਅੰਮ੍ਰਿਤਸਰ, 18 ਅਪ੍ਰੈਲ 2022 - ਸਾਊਥ ਇੰਡੀਅਨ ਅਦਾਕਾਰ ਰਾਮ...

ਸ੍ਰੀ ਹਰਿਮੰਦਰ ਸਾਹਿਬ ਦੇ ਪਰਿਸਰ ਵਿੱਚ ਸਥਿਤ ਇਤਿਹਾਸਕ ਬੇਰੀਆ ਇੱਕ ਵਾਰ ਫਿਰ ਹੋਈਆਂ ਫਲਦਾਰ

0
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਿਤ ਇਤਿਹਾਸਕ ਬੇਰੀਆ ਹੁਣ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਯਤਨਾਂ ਸਦਕਾ ਇੱਕ ਵਾਰ ਫਿਰ ਫਲਦਾਰ...

ਸ੍ਰੀ ਦਰਬਾਰ ਸਾਹਿਬ ‘ਚ ਪਵਿੱਤਰ ਬੇਰੀਆਂ ਦੀ ਸਾਂਭ ਸੰਭਾਲ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਤੋਂ...

0
ਅੰਮ੍ਰਿਤਸਰ : - ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੀ ਟੀਮ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਲਗਾਏ ਬੇਰਾਂ ਦੀ ਸੇਵਾ ਲਈ ਪਹੁੰਚੀ ਹੈ। ਹਰ ਸਾਲ...

ਸ੍ਰੀ ਹਰਿਮੰਦਰ ਸਾਹਿਬ ਤੋਂ ਯੂ-ਟਿਊਬ ਚੈਨਲ ‘ਤੇ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ: ਜਥੇਦਾਰ ਹਰਪ੍ਰੀਤ ਸਿੰਘ

0
ਅੰਮ੍ਰਿਤਸਰ : - ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਇੱਕ ਹਫ਼ਤੇ ਵਿੱਚ ਯੂ-ਟਿਊਬ ਚੈਨਲ ਰਾਹੀਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ)...

ਕਪਿਲ ਸ਼ਰਮਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਗੁਰੂ ਘਰ ਦਾ ਲਿਆ...

0
ਕਾਮੇਡੀਅਨ ਕਪਿਲ ਸ਼ਰਮਾ ਆਪਣੇ ਜਨਮਦਿਨ ਤੋਂ ਅਗਲੇ ਦਿਨ ਹੀ ਹਰਿਮੰਦਰ ਸਾਹਿਬ ਪਹੁੰਚੇ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਵੀ ਸੀ। ਕਪਿਲ ਬਿਨਾਂ...

SGPC ਅੰਮ੍ਰਿਤਸਰ ਦਰਬਾਰ ਸਾਹਿਬ ਦੀ ਪਹਿਲੀ ਮੰਜ਼ਿਲ ‘ਤੇ ਖਿੜਕੀਆਂ ਦੇ ਸ਼ੀਸ਼ੇ ਹਟਾਵੇਗੀ

0
ਅੰਮ੍ਰਿਤਸਰ : - ਹਰਿਮੰਦਰ ਸਾਹਿਬ ਦੇ ਗੁਰੂ ਘਰ ਦੀ ਪਹਿਲੀ ਮੰਜ਼ਿਲ 'ਤੇ ਖਿੜਕੀਆਂ ਦੇ ਸ਼ੀਸ਼ੇ ਜਲਦੀ ਹੀ ਹਟਾ ਦਿੱਤੇ ਜਾਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...