Tag: Government Health Organization
ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਪ੍ਰਤੀ ਸਖਤੀ ਜਾਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਅਗਸਤ, 2024: (ਬਲਜੀਤ ਮਰਵਾਹਾ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਨਾਲ...